April 27, 2026

ਰਾਜਪੂਤ ਫਾਈਨਲ ਵਿੱਚ ਥਾਂ ਬਣਾਉਣ ਤੋਂ ਖੁੰਝਿਆ

ਭਾਰਤੀ ਨਿਸ਼ਾਨੇਬਾਜ਼ ਸੰਜੀਵ ਰਾਜਪੂਤ ਰਾਈਫਲ ਅਤੇ ਪਿਸਟਲ ਦੇ ਸੀਨੀਅਰ ਨਿਸ਼ਾਨੇਬਾਜ਼ਾਂ ਦੇ ਵਿਸ਼ਵ ਕੱਪ ਫਾਈਨਲਜ਼ ਵਿੱਚ ਅੱਜ ਇੱਥੇ ਖ਼ਿਤਾਬੀ ਮੁਕਾਬਲੇ ਵਿੱਚ ਥਾਂ ਪੱਕੀ ਕਰਨ ਵਾਲੇ ਅੱਠ ਖਿਡਾਰੀਆਂ ਵਿੱਚ ਆਪਣੀ ਥਾਂ ਬਣਾਉਣ ਤੋਂ ਇੱਕ ਅੰਕ ਨਾਲ ਖੁੰਝ ਗਿਆ। ਚੈੱਕ ਗਣਰਾਜ ਅਤੇ ਬਰਤਾਨੀਆ ਦੇ ਨਿਸ਼ਾਨੇਬਾਜ਼ਾਂ ਨੇ ਪਹਿਲੇ ਦਿਨ ਕ੍ਰਮਵਾਰ ਪੁਰਸ਼ਾਂ ਅਤੇ ਮਹਿਲਾਵਾਂ ਦੇ 50 ਮੀਟਰ ਥ੍ਰੀ ਪੁਜ਼ੀਸ਼ਨ ਵਿੱਚ […]

ਦਿੱਲੀ ਦੇ ਮੌਸਮ ਵਿੱਚ ਬਦਲਾਅ,ਪਰ ਹਵਾ ਗੁਣਵੱਤਾ ਹਾਲੇ ਵੀ ਖਰਾਬ

ਨਵੀਂ ਦਿੱਲੀ – ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਅੱਜ ਘੱਟ ਤੋਂ ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਕਿ ਇਸ ਮੌਸਮ ਦਾ ਸਾਧਾਰਨ ਤਾਪਮਾਨ ਹੈ ਪਰ ਸਵੇਰਸਾਰ 8 ਵਜੇ ਹਵਾ ਗੁਣਵੱਤਾ ਖਰਾਬ ਸ਼੍ਰੇਣੀ ਵਿੱਚ ਰਹੀ ਹੈ| ਮੌਸਮ ਵਿਭਾਗ ਨੇ ਦਿਨ ਵਿੱਚ ਆਸਮਾਨ ਸਾਫ ਰਹਿਣ ਦਾ ਅੰਦਾਜ਼ਾ ਲਗਾਇਆ ਹੈ| ਜ਼ਿਆਦਾਤਰ ਤਾਪਮਾਨ 27 ਡਿਗਰੀ ਸੈਲਸੀਅਸ […]

2020 ਦੇ ਆਈ ਪੀ. ਐਲ ਵਿੱਚ ਨਹੀਂ ਖੇਡਣਗੇ ਯੁਵਰਾਜ ਸਿੰਘ

ਨਵੀਂ ਦਿੱਲੀ – ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐਲ.) ਦੀ ਦਸੰਬਰ ਵਿੱਚ ਖਿਡਾਰੀਆਂ ਦੀ ਨੀਲਾਮੀ ਹੋਣ ਤੋਂ ਪਹਿਲਾਂ ਹੀ ਮੁੰਬਈ ਨੇ ਆਪਣੇ ਖਿਡਾਰੀ ਯੁਵਰਾਜ ਸਿੰਘ ਨੂੰ ਰਿਲੀਜ਼ ਕਰ ਦਿੱਤਾ ਹੈ| ਆਈ. ਪੀ. ਐਲ. 2019 ਦੀ ਨੀਲਾਮੀ ਵਿੱਚ ਮੁੰਬਈ ਇੰਡੀਅਨਜ਼ ਨੇ ਯੁਵਰਾਜ ਸਿੰਘ ਨੂੰ 1 ਕਰੋੜ ਦੇ ਬੇਸ ਪ੍ਰਾਈਸ ਤੇ ਖਰੀਦਿਆ ਸੀ ਪਰ 4 ਮੈਚ ਦੇਣ […]