April 27, 2026

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਮਿ੍ਰਤਕ ਜਗਮੇਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੰ 6 ਲੱਖ ਰੁਪਏ ਦਾ ਚੈਕ ਸੌਂਪਿਆ

ਬੀਬੀ ਭੱਠਲ, ਡਿਪਟੀ ਕਮਿਸ਼ਨਰ, ਐਸ.ਐਸ.ਪੀ, ਰਜਿੰਦਰ ਸਿੰਘ ਰਾਜਾ ਅਤੇ ਹੋਰ ਆਗੂਆਂ ਦੀ ਮੌਜੂਦਗੀ ਵਿੱਚ ਸੌਪਿਆ ਚੈੱਕ ਸੰਗਰੂਰ – ਪੰਜਾਬ ਸਰਕਾਰ ਵੱਲੋਂ ਪਿੰਡ ਚੰਗਾਲੀਵਾਲਾ ਦੇ ਮਿ੍ਰਤਕ ਦਲਿਤ ਨੌਜਵਾਨ ਜਗਮੇਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੰ ਬੀਤੀ ਸ਼ਾਮ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਦੇ ਕੀਤੇ ਗਏ ਵਾਅਦੇ ਨੰੂ ਪੂਰਾ ਕਰਦਿਆਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ […]

ਹਰਿਆਣਾ ਦੇ ਮੁੱਖ ਮੰਤਰੀ ਨੇ ਕੌਮਾਂਤਰੀ ਫਲ ਤੇ ਸਬਜੀ ਟਰਮਿਨਲ, ਗੰਨੌਰ ਨੂੰ ਕੌਮੀ ਮਹੱਤਵ ਦੀ ਮਾਰਕੀਟ ਵਿਚ ਸ਼ਾਮਿਲ ਕਰਨ ਲਈ ਪ੍ਰਕ੍ਰਿਆ ਅੱਗੇ ਵੱਧਾਉਣ ਦੇ ਆਦੇਸ਼ ਦਿੱਤੇ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕੌਮਾਂਤਰੀ ਫਲ ਤੇ ਸਬਜੀ ਟਰਮਿਨਲ, ਗੰਨੌਰ ਨੂੰ ਕੌਮੀ ਮਹੱਤਵ ਦੀ ਮਾਰਕੀਟ (ਐਮਐਨਆਈ) ਵਿਚ ਸ਼ਾਮਿਲ ਕਰਵਾਉਣ ਲਈ ਕੇਂਦਰ ਸਰਕਾਰ ਨਾਲ ਪ੍ਰਕ੍ਰਿਆ ਨੂੰ ਤੁਰੰਤ ਅੱਗੇ ਵੱਧਾਉਣ ਦੇ ਆਦੇਸ਼ ਦਿੱਤੇ|ਮੁੱਖ ਮੰਤਰੀ ਅੱਜ ਹਰਿਆਣਾ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ ਦੀ ਪੈਂਡਿੰਗ ਵੱਖ-ਵੱਖ ਪਰਿਯੋਜਨਾਵਾਂ ਦੇ ਸਬੰਧ ਵਿਚ ਬੁਲਾਈ ਗਈ ਸਮੀਖਿਆ ਮੀਟਿੰਗ ਦੀ […]

ਉੜੀਸਾ ਸਰਕਾਰ ਸਿੱਖ ਯਾਦਗਾਰਾਂ ਨੂੰ ਸੁਰੱਖਿਅਤ ਰੱਖਣ ਲਈ ਸੰਜੀਦਾ ਹੋਵੇ : ਭਾਈ ਲੌਂਗੋਵਾਲ

ਅੰਮ੍ਰਿਤਸਰ – ਉੜੀਸਾ ਦੇ ਜਗਨਨਾਥ ਪੁਰੀ ‘ਚ ਪਹਿਲੇ ਪਾਤਸ਼ਾਹ ਜੀ ਨਾਲ ਸੰਬੰਧਤ ਇਤਿਹਾਸਕ ਅਸਥਾਨਾਂ ਦੀ ਸੁਰੱਖਿਆ ਲਈ ਉੜੀਸਾ ਸਰਕਾਰ ਨੂੰ ਸੰਜੀਦਾ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਵਿਕਾਸ ਦੇ ਨਾਮ ‘ਤੇ ਕਿਸੇ ਵੀ ਇਤਿਹਾਸਕ ਯਾਦਗਾਰ ਨੂੰ ਨੁਕਸਾਨ ਨਾ ਪਹੁੰਚੇ। ਪੁਰੀ ਸਥਿਤ ਮੰਗੂ ਮੱਠ ਅਤੇ ਪੰਜਾਬੀ ਮੱਠ ਨੂੰ ਢਾਹੁਣ ਦਾ […]