ਕਾਰ ਸਵਾਰ ਪੁਲਿਸ ਮੁਲਾਜ਼ਮ ਲੱਖਾਂ ਦੀ ਹੈਰੋਇਨ ਸਮੇਤ ਕਾਬੂ
ਲੁਧਿਆਣਾ – ਐਸ ਟੀ ਐਫ ਲੁਧਿਆਣਾ ਦੀ ਪੁਲਸ ਪਾਰਟੀ ਨੇ ਜਮਾਲਪੁਰ ਸਰਪੰਚ ਕਲੋਨੀ ਵਿਖੇ ਛਾਪੇਮਾਰੀ ਦੌਰਾਨ ਕਾਰ ਸਵਾਰ ਪੁਲਸ ਮੁਲਾਜ਼ਮ ਨੂੰ 51 ਗ੍ਰਾਮ ਹੈਰੋਇਨ 5 ਖਾਲੀ ਸਰਿੰਜਾਂ ਇਕ ਇਲੈਕਟ੍ਰੋਨਿਕ ਕੰਡਾ 13 ਖਾਲੀ ਲਿਫਾਫੇ 1ਚਮਚੇ ਸਮੇਤ ਕਾਬੂ ਕੀਤਾ ਹੈ। ਐਸ ਟੀ ਐਫ ਦੇ ਏ ਆਈ ਜੀ ਸਨੇਹਦੀਪ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ […]




