ਭਾਰਤ ਦਾ ਓਮਾਨ ਖ਼ਿਲਾਫ਼ ‘ਕਰੋ ਜਾਂ ਮਰੋ’ ਮੁਕਾਬਲਾ ਅੱਜ
ਮਸਕਟ – ਹੁਣ ਤੱਕ ਚਾਰ ਮੈਚਾਂ ਵਿੱਚ ਹਾਰ ਚੁੱਕੀ ਭਾਰਤੀ ਫੁਟਬਾਲ ਟੀਮ ਵਿਸ਼ਵ ਕੱਪ ਕੁਆਲੀਫਾਈਂਗ ਗੇੜ ਦੇ ‘ਕਰੋ ਜਾਂ ਮਰੋ’ ਮੁਕਾਬਲੇ ਵਿੱਚ ਮੰਗਲਵਾਰ ਨੂੰ ਓਮਾਨ ਟੀਮ ਨਾਲ ਖੇਡੇਗੀ। ਗੁਹਾਟੀ ਵਿੱਚ ਸਤੰਬਰ ਮਹੀਨੇ ਪਹਿਲੇ ਗੇੜ ਦੇ ਮੈਚ ਵਿੱਚ ਸੁਨੀਲ ਛੇਤਰੀ ਦੇ ਗੋਲ ਦੀ ਬਦੌਲਤ ਭਾਰਤ ਨੂੰ ਜਿੱਤ ਦੀ ਉਮੀਦ ਬੱਝੀ ਸੀ, ਪਰ ਆਖ਼ਰੀ ਪਲਾਂ ਵਿੱਚ ਦੋ […]




