April 27, 2026

ਮਹਾਦੋਸ਼ ਮਾਮਲੇ ’ਚ ਹਲਫ਼ਨਾਮਾ ਦਾਖ਼ਲ ਕਰਨ ’ਤੇ ਵਿਚਾਰ ਕਰਾਂਗਾ: ਟਰੰਪ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਕਿਹਾ ਕਿ ਉਹ ਆਪਣੇ ਖ਼ਿਲਾਫ਼ ਚੱਲ ਰਹੀ ਮਹਾਦੋਸ਼ ਦੀ ਜਾਂਚ ਨੂੰ ਵਿਰੋਧੀ ਡੈਮੋਕਰੈਟਾਂ ਵੱਲੋਂ ਦਿੱਤੀ ਚੁਣੌਤੀ ਦਾ ਜਵਾਬ ਦੇਣ ਬਾਬਤ ਸੰਜੀਦਗੀ ਨਾਲ ਵਿਚਾਰ ਕਰ ਰਹੇ ਹਨ। ਹੇਠਲੇ ਸਦਨ ਦੀ ਸਪੀਕਰ ਨੈਨਸੀ ਪੈਲੋਸੀ ਨੇ ਕਿਹਾ ਸੀ ਕਿ ਅਮਰੀਕੀ ਸਦਰ ਖ਼ੁਦ ਅੱਗੇ ਆ ਕੇ ‘ਸੱਚ’ ਦੱਸਣ। ਟਰੰਪ ਨੇ ਕਿਹਾ, […]

ਦੱਖਣੀ ਚੀਨ ਸਾਗਰ ਵਿੱਚ ਸ਼ਕਤੀ ਪ੍ਰਦਰਸ਼ਨ ਬੰਦ ਕਰੇ ਅਮਰੀਕਾ ਚੀਨ

ਬੈਂਕਾਕ – ਚੀਨ ਨੇ ਅਮਰੀਕਾ ਦੀ ਫੌਜ ਨੂੰ ਵਿਵਾਦਤ ਦੱਖਣੀ ਚੀਨ ਸਾਗਰ ਵਿੱਚ ਸ਼ਕਤੀ ਪ੍ਰਦਰਸ਼ਨ ਬੰਦ ਕਰਨ ਦੀ ਅਪੀਲ ਕੀਤੀ ਹੈ| ਚੀਨ ਦੇ ਰੱਖਿਆ ਮੰਤਰਾਲੇ ਨੇ ਬੈਂਕਾਕ ਵਿੱਚ ਪੱਤਰਕਾਰਾਂ ਨੂੰ ਕਿਹਾ ਕਿ ਬੀਜਿੰਗ ਚਾਹੁੰਦਾ ਹੈ ਕਿ ਅਮਰੀਕਾ ਦੱਖਣੀ ਚੀਨ ਸਾਗਰ ਵਿੱਚ ‘ਉਕਸਾਉਣ ਵਾਲੇ ਕੰਮ’ ਬੰਦ ਕਰੇ| ਚੀਨ ਦੇ ਰੱਖਿਆ ਮੰਤਰੀ ਜਨਰਲ ਵੀ ਫੇਂਗ ਨੇ ਏਸ਼ੀਆ […]

ਆਸਟ੍ਰੇਲੀਆ ਦੇ ਜਹਾਜ਼ ਵਿੱਚ ਖਰਾਬੀ ਕਾਰਨ ਕਰਨੀ ਪਈ ਐਮਰਜੈਂਸੀ ਲੈਂਡਿੰਗ

ਮੈਲਬੌਰਨ – ਕੰਤਾਸ ਜਹਾਜ਼ ਵਿੱਚ ਸਵਾਰ ਯਾਤਰੀਆਂ ਨੂੰ ਉਸ ਸਮੇਂ ਹੱਥਾਂ-ਪੈਰਾਂ ਦੀ ਪੈ ਗਈ ਜਦ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਨ ਦੀ ਸੂਚਨਾ ਦਿੱਤੀ ਗਈ| ਨਿਊਜ਼ੀਲੈਂਡ ਦੇ ਓਹਾਕੀਆ ਮਿਲਟਰੀ ਬੇਸ ਵਿੱਚ 4 ਘੰਟੇ ਤਕ ਜਹਾਜ਼ ਰੁਕਿਆ ਰਿਹਾ| ਮੈਲਬੌਰਨ ਤੋਂ ਵਲਿੰਗਟਨ ਜਾ ਰਹੇ ਜਹਾਜ਼ ਵਿੱਚ ਤਕਨੀਕੀ ਖਰਾਬੀ ਆ ਗਈ ਸੀ ਜਿਸ ਕਾਰਨ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ […]