April 27, 2026

ਦਿੱਲੀ ਵਿੱਚ ਆਡ-ਈਵਨ ਨੂੰ ਅੱਗੇ ਨਹੀਂ ਵਧਾਇਆ ਜਾਵੇਗਾ : ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪ੍ਰੈਸ ਕਾਨਫਰੰਸ ਕੀਤੀ| ਕੇਜਰੀਵਾਲ ਨੇ ਐਲਾਨ ਕੀਤਾ ਕਿ ਦਿੱਲੀ ਵਿੱਚ ਆਡ-ਈਵਨ ਯੋਜਨਾ ਨੂੰ ਅੱਗੇ ਨਹੀਂ ਵਧਾਇਆ ਜਾਵੇਗਾ| ਮੌਸਮ ਸਾਫ ਹੋ ਗਿਆ ਹੈ, ਹੁਣ ਇਸ ਯੋਜਨਾ ਦੀ ਲੋੜ ਨਹੀਂ ਹੈ| ਇਸ ਦੇ ਨਾਲ ਹੀ ਉਨ੍ਹਾਂ ਨੇ ਪਾਣੀ ਪ੍ਰਦੂਸ਼ਣ ਨੂੰ ਲੈ ਕੇ ਵੀ ਗੱਲ ਕੀਤੀ| ਉਨ੍ਹਾਂ […]

ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 74 ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ – ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ (ਗ੍ਰੇਡ-2) ਨੂੰ ਦਫਤਰ ਡੀ.ਐਚ.ਐਸ., ਪੰਜਾਬ, ਸੈਕਟਰ-34, ਚੰਡੀਗੜ ਵਿੱਚ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਅਵਨੀਤ ਕੌਰ ਅਤੇ ਪੋਲੀਟਕਲ ਸੈਕਟਰੀ ਟੂ ਹੈਲਥ ਮਿਨੀਸਟਰ ਤੇ ਡਾਇਰੈਕਟਰ ਕੋਆਪਰੇਟਿਵ ਬੈਂਕ ਮੋਹਾਲੀ ਸ਼੍ਰੀ ਹਰਕੇਸ਼ ਚੰਦ ਸ਼ਰਮਾ ਅਤੇ ਓ.ਐਸ.ਡੀ. ਟੂ […]

ਗੁਰੂ ਨਾਨਕ ਦੇ ਰੰਗ ਵਿਚ ਰੰਗੀ ਗਈ ਸੁਖਨਾ ਝੀਲ, ‘ਮਲਟੀਮੀਡੀਆ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ਚੋਂ ਨਿਕਲੀ ਅਲੌਕਿਕ ਰੌਸ਼ਨੀ ਨਾਲ ਪੂਰੀ ਝੀਲ ਜਗਮਗਾਈ

ਸੁਖਨਾ ਝੀਲ ’ਚ ਵਹੀ ਅਲੌਕਿਕ ਅਧਿਆਤਮਕਤਾ ਦੀ ਧਾਰਾ ਦੇ ਪ੍ਰਕਾਸ਼ ਨਾਲ ਪੂਰਾ ਚੰਡੀਗੜ ਰੰਗਿਆ ਗਿਆ ਚੰਡੀਗੜ – ਪੰਜਾਬ ਸਰਕਾਰ ਵਲੋਂ ਅੱਜ ਸੂਖਨਾ ਝੀਲ, ਚੰਡੀਗੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਵੇਕਲੇ ਅਤੇ ਅਨੋਖੇ ‘ਮਲਟੀਮੀਡੀਆ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਕਰਵਾਇਆ ਗਿਆ। ਗੁਰੂ ਨਾਨਕ ਸਾਹਿਬ ਦੇ ਜੀਵਨ ਅਤੇ ਫ਼ਲਸਫੇ […]