April 27, 2026

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵਲੋਂ ਕਲਮ ਛੋੜ ਹੜਤਾਲ ਸਮਾਪਤ

ਪੰਚਾਇਤ ਮੰਤਰੀ ਦੀ ਹਾਜ਼ਰੀ ਵਿਚ ਵਿਚ ਹੋਈ ਮੀਟਿੰਗ ਤੋਂ ਬਾਅਦ ਲਿਆ ਫੈਸਲਾ ਚੰਡੀਗੜ – ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਅੱਠ ਜ਼ਿਲਿਆਂ ਵਿਚ ਚੱਲ ਰਹੀ ਕਲਮ ਛੋੜ ਹੜਤਾਲ ਅੱਜ ਵਾਪਸ ਲੈ ਲਈ ਹੈ। ਫਤਿਹਗੜ ਜ਼ਿਲੇ ਦੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਚ ਕੁਝ ਦਿਨ ਪਹਿਲਾਂ ਪੈਦਾ ਹੋਈ ਗਲਤ ਫਹਿਮੀ […]

ਅਮਰੀਕੀ ਸੈਨੇਟ ਵੱਲੋਂ ਸਿੱਖਾਂ ਲਈ ਸ਼ਲਾਘਾ ਮਤੇ ਦਾ ਭਾਈ ਲੌਂਗੋਵਾਲ ਨੇ ਕੀਤਾ ਸਵਾਗਤ

ਅੰਮ੍ਰਿਤਸਰ – ਅਮਰੀਕੀ ਸੈਨੇਟ ਵੱਲੋਂ ਸਿੱਖਾਂ ਸਬੰਧੀ ਸ਼ਲਾਘਾ ਮਤਾ ਪਾਸ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ ਹੈ। ਦੱਸਣਯੋਗ ਹੈ ਕਿ ਅਮਰੀਕਾ ਦੀ ਸੰਸਦ ਦੇ ਉਪਰਲੇ ਸਦਨ ਸੈਨੇਟ ਵਿਚ ਸਿੱਖਾਂ ਦੇ ਸਨਮਾਨ ’ਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਹੈ। ਇਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ, […]

ਕੈਨੇਡਾ ਤੋਂ ਬੱਸ ਰਾਹੀਂ ਵਿਸ਼ਵ ਯਾਤਰਾ ’ਤੇ ਨਿਕਲੇ ਸਿੱਖ ਯਾਤਰੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

550ਵੇਂ ਪ੍ਰਕਾਸ਼ ਪੁਰਬ ਸਬੰਧੀ ਟੌਰਾਂਟੋ ਤੋਂ ਸ਼ੁਰੂ ਕੀਤੀ ਸੀ ਯਾਤਰਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕੈਨੇਡਾ ਤੋਂ ਵਿਸ਼ਵ ਯਾਤਰਾ ’ਤੇ ਨਿਕਲੇ ਸਿੱਖ ਸ਼ਰਧਾਲੂਆਂ ਦਾ ਸ੍ਰੀ ਅੰਮ੍ਰਿਤਸਰ ਪੁੱਜਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਕੈਨੇਡਾ ਦੇ ਟੌਰਾਂਟੋ ਤੋਂ ਕਰੀਬ ਦੋ ਮਹੀਨੇ ਪਹਿਲਾਂ ਸ਼ੁਰੂ ਹੋਈ ਇਹ ਯਾਤਰਾ […]