ਰਾਜਨਾਥ ਸਿੰਘ ਵੱਲੋਂ ਅਮਰੀਕੀ ਰੱਖਿਆ ਮੰਤਰੀ ਨਾਲ ਗੱਲਬਾਤ
ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਬੈਂਕਾਕ ਵਿੱਚ ਆਪਣੇ ਅਮਰੀਕੀ ਹਮਰੁਤਬਾ ਮਾਰਕ ਟੀ.ਐਸਪਰ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਨੇ ਰਣਨੀਤਕ ਮਹੱਤਤਾ ਵਾਲੇ ਮੁੱਦਿਆਂ ਸਮੇਤ ਭਾਰਤ-ਪ੍ਰਸ਼ਾਂਤ ਖਿੱਤੇ ਵਿੱਚ ਹਾਲਾਤ ਅਤੇ ਦੁਵੱਲੇ ਰੱਖਿਆ ਸਹਿਯੋਗ ਨਾਲ ਜੁੜੇ ਮੁੱਦਿਆਂ ਨੂੰ ਵਧੇਰੇ ਮਜ਼ਬੂਤ ਕਰਨ ਦੇ ਢੰਗ ਤਰੀਕੇ ’ਤੇ ਚਰਚਾ ਕੀਤੀ। ਸਿੰਘ ਤੇ ਐਸਪਰ ਆਸੀਆਨ ਰੱਖਿਆ ਮੰਤਰੀਆਂ ਦੀ […]




