August 9, 2026

ਆਰੀਅਨਜ਼ ਦੇ ਲਾਅ ਵਿਦਿਆਰਥੀਆਂ ਨੇ ਕੀਤਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦੌਰਾ

ਮੋਹਾਲੀ – ਆਰੀਅਨਜ਼ ਕਾਲਜ ਆਫ ਲਾਅ (ਏਸੀਐਲ) , ਰਾਜਪੁਰਾ, ਨੇੜੇ ਚੰਡੀਗੜ ਦੇ ਐਲ ਐਲ.ਬੀ ਅਤੇ ਬੀਏ ਐਲ ਐਲ.ਬੀ ਦੇ ਵਿਦਿਆਰਥੀਆਂ ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ ਦਾ ਦੌਰਾ ਕੀਤਾ। ਵਿਦਿਆਰਥੀਆਂ ਨੇ ਅਦਾਲਤੀ ਕਾਰਵਾਈ ਨੂੰ ਦੇਖਣ ਲਈ ਵੱਖ-ਵੱਖ ਕਚਹਿਰੀਆਂ ਦਾ ਦੌਰਾ ਕੀਤਾ।ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਨਿਆਂ ਦੀਆਂ ਵੱਖ-ਵੱਖ ਸੰਸਥਾਵਾਂ ਦੇ ਕੰਮ ਕਾਜ […]

ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ 5 ਏਕੜ ਥਾਂ ਲੈਣ ਤੋਂ ਕੀਤੀ ਨਾਂਹ

ਅਯੁੱਧਿਆ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਨਜ਼ਰਸਾਨੀ ਪਟੀਸ਼ਨ ਪਾਉਣ ਦਾ ਫੈਸਲਾ ਲਖਨਊ – ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ ਅਯੁੱਧਿਆ ਵਿਵਾਦ ਮਾਮਲੇ ‘ਚ ਆਏ ਫੈਸਲੇ ‘ਤੇ ਸੁਪਰੀਮ ਕੋਰਟ ਵਿੱਚ ਨਜ਼ਰਸਾਨੀ (ਰੀਵਿਊ) ਪਟੀਸ਼ਨ ਪਾਉਣ ਦਾ ਫੈਸਲਾ ਕੀਤਾ ਹੈ। ਇਸ ਬਾਬਤ ਫੈਸਲਾ ਅੱਜ ਏ.ਆਈ.ਐਮ.ਪੀ.ਐਲ.ਬੀ. ਦੀ ਲਖਨਊ ਵਿੱਚ ਹੋਈ ਮੀਟਿੰਗ ‘ਚ ਲਿਆ ਗਿਆ। ਮੀਟਿੰਗ ਵਿੱਚ ਫੈਸਲਾ ਲਿਆ […]

ਪੰਜਾਬ ਸਰਕਾਰ ਐਸ. ਸੀ./ਐਸ.ਟੀ. ਐਕਟ ਤਹਿਤ ਪੀੜ੍ਹਤ ਪਰਿਵਾਰ ਨੂੰ ਦੇਵੇਗੀ ਮੁਆਵਜ਼ਾ

ਚੰਡੀਗੜ – ਜਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲ ਵਿਖੇ ਕੁਝ ਵਿਅਕਤੀਆਂ ਵਲੋਂ ਦਲਿਤ ਨੌਜਵਾਨ ਦੀ ਕੁੱਟ-ਮਾਰ ਮਗਰੋਂ ਹੋਈ ਮੌਤ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਸ਼ਾਮ ਪੀ ਜੀ ਆਈ ਚੰਡੀਗੜ੍ਹ ਵਿਖੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਦੀ ਤਰਫੋਂ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। […]