April 27, 2026

ਵੱਖ-ਵੱਖ ਸੜਕ ਹਾਦਸਿਆਂ ‘ਚ ਇੱਕ ਦੀ ਮੌਤ-6 ਜ਼ਖ਼ਮੀ

ਰਾਮਪੁਰਾ ਫੂਲ – ਸਥਾਨਕ ਸ਼ਹਿਰ ਅਤੇ ਇਸ ਆਸ-ਪਾਸ ਦੇ ਖੇਤਰਾ ਵਿੱਚ ਵੱਖ-ਵੱਖ ਸੜਕ ਹਾਦਸਿਆ ਵਿੱਚ ਇੱਕ ਦੀ ਮੌਤ ਅਤੇ 6 ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸਹਾਰਾ ਸਮਾਜ ਸੇਵਾ ਦੇ ਪ੍ਰਧਾਨ ਸੰਦੀਪ ਵਰਮਾ ਨੇ ਦੱਸਿਆ ਕਿ ਅੱਜ ਸਵੇਰੇ ਸਹਾਰਾ ਕੰਟਰੋਲ ਰੂਮ ਨੂੰ ਇਤਲਾਹ ਮਿਲੀ ਕਿ ਪਿੰਡ ਜੇਠੂਕੇ ਦੇ ਨਜ਼ਦੀਕ […]

ਐਕਸਾਇਜ਼ ਵਿਭਾਗ ਅਤੇ ਸ਼ੁਤਰਾਣਾਂ ਪੁਲਿਸ ਨੇ 25 ਪੇਟੀਆਂ ਹਰਿਆਣਾ ਮਾਰਕਾ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕੀਤਾ ਕਾਬੂ

ਪਾਤੜਾਂ – ਹਰਿਆਣਾਂ ਸਰਾਬ ਦੀ ਸਮਗਲਿੰਗ ਨੂੰ ਰੋਕਣ ਲਈ ਸਤਰਾਣਾਂ ਪੁਲਿਸ ਅਤੇ ਐਕਸਾਇਜ ਵਿਭਾਗ ਵੱਲੋਂ ਦਿਨ-ਰਾਤ ਇੱਕ ਕਰਕੇ ਚਲੱਾਈ ਮੂਹਿਮ ਉਸ ਵੱਕਤ ਰੰਗ ਲਿਆਈ ਜਦੋਂ ਹਰਿਆਣਾਂ ਮਾਰਕਾ ਸਰਾਬ ਨਾਲ ਭਰੀ ਗੱਡੀ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਮਿੱਲੀ ਜਾਂਣਕਾਰੀ ਅਨੂਸਾਰ ਠਰੂਆ ਪੁਲਿਸ ਦੇ ਹੋਲਦਾਰ ਜਗਤਾਰ ਸਿੰਘ ਸਮੇਤ ਪੁਲਿਸ ਪਾਰਟੀ ਅਤੇ ਐਕਸਾਇਜ ਵਿਭਾਗ ਦੇ […]

ਤੰਦਰੁਸਤ ਪੰਜਾਬ ਮਿਸ਼ਨ ਨੇ ਖੇਤੀਬਾੜੀ ਰਸਾਇਣਾਂ ਦੀ ਵਰਤੋਂ ਨੂੰ ਘਟਾ ਕੇ ਕਿਸਾਨਾਂ ਦੇ 355 ਕਰੋੜ ਰੁਪਏ ਬਚਾਏ : ਪੰਨੂੰ

ਚੰਡੀਗੜ੍ਰ – ਇੱਕ ਵੱਡੀ ਸਫ਼ਲਤਾ ਦਰਜ ਕਰਦਿਆਂ ਤੰਦਰੁਸਤ ਪੰਜਾਬ ਮਿਸ਼ਨ ਸੂਬੇ ਵਿੱਚ ਕੀਟਨਾਸ਼ਕਾਂ/ਨਦੀਨਨਾਸ਼ਕਾਂ ਦੀ ਬੇਲੋੜੀ ਵਰਤੋਂ ਨੂੰ ਘਟਾਉਣ ਵਿੱਚ ਸਫ਼ਲ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਖੇਤੀਬਾੜੀ ਲਾਗਤ ਖ਼ਰਚੇ ਘਟਣ ਨਾਲ ਕਿਸਾਨਾਂ ਨੂੰ 355 ਕਰੋੜ ਰੁਪਏ ਦੀ ਬੱਚਤ ਹੋਈ ਹੈ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ. ਕਾਹਨ ਸਿੰਘ ਪੰਨੂੰ ਨੇ ਦਿੱਤੀ। ਇਸ ਸਬੰਧੀ […]