April 27, 2026

ਗਰੀਨ ਕਿਡਜ਼ ਰਨ ਤੇ ਪੰਛੀ ਦੇਖਣ ਦੀ ਵਰਕਸ਼ਾਪ ‘ਚ ਸੈਂਕੜੇ ਬੱਚਿਆਂ ਦੀ ਉਤਸ਼ਾਹਜਨਕ ਹਾਜ਼ਰੀ ਨਾਲ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਰੋਮਾਂਚ ਸਿਖਰਾਂ ’ਤੇ

ਵਾਤਾਵਰਣ ਦੀ ਸੰਭਾਲ ਅਤੇ ਕੁਦਰਤੀ ਸਰੋਤਾਂ ਨੂੰ ਸਾਂਭਣ ਪ੍ਰਤੀ ਜਾਗਰੂਕ ਕਰਨ ਵਿੱਚ ਸਫਲ ਹੋਈਆਂ ਦੋਵੇਂ ਗਤੀਵਿਧੀਆਂ ਚੰਡੀਗੜ – ਤੀਜੇ ਮਿਲਟਰੀ ਲਿਟਰੇਟਰ ਫੈਸਟੀਵਲ ਦੇ ਅਗੇਤੇ ਪ੍ਰੋਗਰਾਮਾਂ ਦੀ ਲੜੀ ਤਹਿਤ ਐਤਵਾਰ ਦੀ ਸਵੇਰ ਚੰਡੀਗੜ ਦੇ ਕੈਪੀਟੋਲ ਕੰਪਲੈਕਸ ਤੇ ਲੇਕ ਕਲੱਬ ਵਿਖੇ ਕਰਵਾਈ ‘ਗਰੀਨ ਕਿਡਜ਼ ਰਨ’ ਤੇ ‘ਪੰਛੀ ਦੇਖਣ ਦੀ ਵਰਕਸ਼ਾਪ’ ਵਿੱਚ ਸੈਂਕੜੇ ਬੱਚਿਆਂ ਦੀ ਉਤਸ਼ਾਹਜਨਕ ਹਾਜਰੀ ਨੇ […]

ਪੰਜਾਬ ਦੀਵਾਲੀ ਬੰਪਰ ਨੇ ਲੁਧਿਆਣਾ ਦੇ ਡੇਅਰੀ ਮਾਲਕ ਦਾ ਵਿਹੜਾ ਰੁਸ਼ਨਾਇਆ

ਅਮਨਦੀਪ ਸਿੰਘ ਨੇ ਜਿੱਤਿਆ 2.50 ਕਰੋੜ ਦਾ ਪਹਿਲਾ ਇਨਾਮ ਚੰਡੀਗੜ – ਪੰਜਾਬ ਰਾਜ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ-2019 ਨੇ ਲੁਧਿਆਣਾ ਦੇ ਇੱਕ ਛੋਟੇ ਡੇਅਰੀ ਫਾਰਮ ਦੇ ਮਾਲਕ ਅਮਨਦੀਪ ਸਿੰਘ ਦੀ ਜ਼ਿੰਦਗੀ ਰੌਸ਼ਨ ਕਰ ਦਿੱਤੀ ਹੈ। ਅਮਨਦੀਪ ਸਿੰਘ ਨੇ 2.50 ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ। ਆਮ ਜੀਵਨ ਬਸਰ ਕਰ ਰਹੇ ਲੁਧਿਆਣਾ ਜ਼ਿਲੇ ਦੇ ਪਿੰਡ […]

ਟਰੂਡੋ ਅਗਲੇ ਹਫ਼ਤੇ ਐਲਾਨਣਗੇ ਆਪਣੀ ਨਵੀਂ ਕੈਬਨਿਟ

ਟਰਾਂਟੋ – ਕੈਨੇਡਾ ਦੀ 43ਵੀਂ ਪਾਰਲੀਮੈਂਟ ਲਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਬੁੱਧਵਾਰ ਨੂੰ ਆਪਣੇ ਨਵੇਂ ਮੰਤਰੀ ਮੰਡਲ ਦਾ ਗਠਨ ਕਰਨਗੇ ਜਿਸ ਵਿਚ ਬਹੁਤ ਸਾਰੀਆਂ ਤਬਦੀਲੀਆਂ ਦੇ ਆਸਾਰ ਜਤਾਏ ਗਏ ਹਨ। ਵਿਦੇਸ਼ ਮੰਤਰੀ ਕ੍ਰਿਸਟੀਆ ਫਰੀਲੈਂਡ ਨੂੰ ਉਪ ਪ੍ਰਧਾਨ ਮੰਤਰੀ ਬਣਾਇਆ ਜਾ ਸਕਦਾ ਹੈ। 338 ਸੀਟਾਂ ਵਾਲੀ ਪਾਰਲੀਮੈਂਟ ‘ਚ ਐਲਬਰਟਾ ਅਤੇ ਸਸਕੈਚਵਨ ਸੂਬਿਆਂ ਦੀ ਪ੍ਰਤੀਨਿਧਤਾ ਦੇਣ ਲਈ […]