ਟਰੰਪ ਖ਼ਿਲਾਫ਼ ਕੋਈ ਸਬੂਤ ਨਹੀਂ: ਵ੍ਹਾਈਟ ਹਾਊਸ
ਵ੍ਹਾਈਟ ਹਾਊਸ ਨੇ ਕਿਹਾ ਕਿ ਡੋਨਲਡ ਟਰੰਪ ਖ਼ਿਲਾਫ਼ ਗਲਤ ਕੰਮ ਕਰਨ ਦਾ ਕੋਈ ਸਬੂਤ ਨਹੀਂ ਹੈ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਟੈਫਨੀ ਗ੍ਰੀਸ਼ਮ ਨੇ ਕਿਹਾ ਕਿ ਯੂਕਰੇਨ ’ਚ ਅਮਰੀਕਾ ਦੀ ਸਾਬਕਾ ਸਫ਼ੀਰ ਮੈਰੀ ਯੋਵਾਨੋਵਿਚ ਨੇ ਗਵਾਹੀ ਦਿੱਤੀ ਹੈ ਕਿ ਉਹ ਰਾਸ਼ਟਰਪਤੀ ਦੀ ਸ਼ਮੂਲੀਅਤ ਵਾਲੀ ਕਿਸੇ ਵੀ ਅਪਰਾਧਿਕ ਸਰਗਰਮੀ ਤੋਂ ਜਾਣੂ ਨਹੀਂ ਹੈ। ਉਧਰ ਟਰੰਪ ਨੇ […]




