April 27, 2026

ਭਾਰਤ ਨੇ ਪਾਰੀ ਤੇ 130 ਦੌੜਾਂ ਨਾਲ ਇੰਦੌਰ ਟੈਸਟ ਜਿੱਤਿਆ

ਤੇਜ਼ ਗੇਂਦਬਾਜ਼ਾਂ ਦੇ ਮੁੜ ਮਜ਼ਬੂਤ ਪ੍ਰਦਰਸ਼ਨ ਦੀ ਬਦੌਲਤ ਭਾਰਤ ਨੇ ਬੰਗਾਲਦੇਸ਼ ਨੂੰ ਪਹਿਲੇ ਟੈਸਟ ਕ੍ਰਿਕਟ ਮੈਚ ਵਿੱਚ ਅੱਜ ਇੱਥੇ ਤੀਜੇ ਦਿਨ ਹੀ ਪਾਰੀ ਅਤੇ 130 ਦੌੜਾਂ ਦੇ ਵੱਡੇ ਫ਼ਰਕ ਨਾਲ ਹਰਾ ਕੇ ਦੋ ਮੈਚਾਂ ਦੀ ਲੜੀ ਵਿੱਚ 1-0 ਦੀ ਲੀਡ ਹਾਸਲ ਕਰ ਲਈ। ਭਾਰਤ ਨੇ ਸਵੇਰੇ ਆਪਣੀ ਪਹਿਲੀ ਪਾਰੀ ਛੇ ਵਿਕਟਾਂ ’ਤੇ 493 ਦੌੜਾਂ ’ਤੇ […]

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਵਲੋਂ ਐਨ ਡੀ. ਪੀ. ਆਗੂ ਜਗਮੀਤ ਸਿੰਘ ਨਾਲ ਮੁਲਾਕਾਤ

ਟੋਰਾਂਟੋ – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੀਤੇ ਦਿਨੀਂ ਨਿਊ ਡੈਮੋਕ੍ਰੇਟਿਕ ਪਾਰਟੀ (ਐਨ. ਡੀ. ਪੀ.) ਨੇਤਾ ਜਗਮੀਤ ਸਿੰਘ ਨਾਲ ਮੁਲਾਕਾਤ ਕੀਤੀ| ਜਿਕਰਯੋਗ ਹੈ ਕਿ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੂੰ ਦੇਸ਼ ਭਰ ਵਿੱਚ 157 ਸੀਟਾਂ ਦੀ ਜਿੱਤ ਹਾਸਲ ਹੋਈ ਸੀ| ਅਜਿਹੇ ਵਿੱਚ ਕੈਬਨਿਟ ਦੇ ਗਠਨ ਲਈ ਉਨ੍ਹਾਂ ਨੂੰ ਵਿਸ਼ੇਸ਼ ਚੁਣੌਤੀਆਂ ਦਾ ਸਾਹਮਣਾ ਕਰਨਾ […]

ਦਿੱਲੀ ਵਿੱਚ ਹਵਾ ਹੀ ਨਹੀਂ ਪਾਣੀ ਵੀ ਹੱਦ ਤੋਂ ਵੱਧ ਪ੍ਰਦੂਸ਼ਿਤ

ਨਵੀਂ ਦਿੱਲੀ – ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਅੱਜ ਦਿੱਲੀ ਸਮੇਤ ਦੇਸ਼ ਭਰ ਦੇ 21 ਵੱਡੇ ਸੂਬਿਆਂ ਵਿੱਚ ਪੀਣ ਵਾਲੇ ਪਾਣੀ ਦੀ ਜਾਂਚ ਰਿਪੋਰਟ ਜਾਰੀ ਕੀਤੀ ਹੈ| ਰਿਪੋਰਟ ਮੁਤਾਬਕ ਮੁੰਬਈ ਦਾ ਪਾਣੀ ਸਭ ਤੋਂ ਵਧੀਆ ਅਤੇ ਦਿੱਲੀ ਦਾ ਪਾਣੀ ਸਭ ਤੋਂ ਖਰਾਬ ਦੱਸਿਆ ਜਾ ਰਿਹਾ ਹੈ| ਪਾਣੀ ਦੀ […]