ਬਹਾਦਰੀ, ਸਾਂਝ ਅਤੇ ਦੇਸ ਭਗਤੀ ਦੇ ਕਿੱਸੇ ਕਹਾਣੀਆਂ ਨਾਲ ਤੀਜੇ ਮਿਲਟਰੀ ਲਿਟਰੇਚਰ ਫੈਸਟੀਵਲ ਲਈ ਪਿੜ ਤਿਆਰ
ਚੰਡੀਗੜ ਗੌਲਫ ਕੋਰਸ ਵਿਖੇ ਇਨਵੀਟੇਸਨਲ ਗੌਲਫ ਟੂਰਨਾਮੈਂਟ ਕਰਵਾਇਆ ਚੰਡੀਗੜ – ਭਾਰਤੀ ਰੱਖਿਆ ਬਲਾਂ ਦੇ ਬਹਾਦਰ ਸੈਨਿਕਾਂ ਦੁਆਰਾ ਦੇਸ ਦੀ ਮਾਤਭੂਮੀ ਲਈ ਆਪਣੀ ਡਿਊਟੀ ਦੌਰਾਨ ਦਿੱਤੀਆਂ ਕੁਰਬਾਨੀਆਂ ਅਤੇ ਬਹਾਦਰੀ ਦੇ ਕਿੱਸਿਆਂ ਨਾਲ ਸਨਿਚਰਵਾਰ ਨੂੰ ਚੰਡੀਗੜ ਗੌਲਫ ਕਲੱਬ ਦਾ ਵਿਹੜਾ ਜੀਵਿਤ ਹੋ ਉੱਠਿਆ।ਚੰਡੀਗੜ ਵਿਖੇ 13 ਤੋਂ 15 ਦਸੰਬਰ ਤੱਕ ਹੋਣ ਵਾਲੇ ਤੀਜੇ ਮਿਲਟਰੀ ਲਿਟਰੇਚਰ ਫੈਸਟੀਵਲ ਲਈ ਪਿੜ […]




