ਸੂਬਾ ਸਰਕਾਰ ਭ੍ਰਿਸ਼ਟਾਚਾਰ ਨੂੰ ਲੈ ਕੇ ਜੀਰੋ ਟੋਲਰੈਂਸ ਦੀ ਨੀਤੀ ‘ਤੇ ਕੰਮ ਕਰੇਗੀ – ਗ੍ਰਹਿ ਮੰਤਰੀ
ਚੰਡੀਗੜ – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬਾ ਸਰਕਾਰ ਪਿਛਲੇ ਸਮੇਂ ਦੀ ਤਰਾਂ ਇਸ ਸਮੇਂ ਵਿਚ ਵੀ ਭ੍ਰਿਸ਼ਟਾਚਾਰ ਨੂੰ ਲੈ ਕੇ ਜੀਰੋ ਟੋਲਰੈਂਸ ਦੀ ਨੀਤੀ ‘ਤੇ ਕੰਮ ਕਰੇਗੀ| ਸ਼ਿਕਾਇਤ ਮਿਲਣ ‘ਤੇ ਵਫ਼ਾਦਾਰੀ ਤੇ ਇਮਾਨਦਾਰੀ ਨਾਲ ਕੰਮ ਕਰਨ ਨਾ ਕਰਨ ਵਾਲਿਆਂ ਕਰਮਚਾਰੀਆਂ ਤੇ ਅਧਿਕਾਰੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ|ਸ੍ਰੀ ਵਿਜ ਨੇ ਅੱਜ […]




