April 27, 2026

ਭੋਪਾਲ ਗੈਸ ਪੀੜਤਾਂ ਲਈ ਕੰਮ ਕਰਨ ਵਾਲੇ ਅਬਦੁੱਲ ਜੱਬਾਰ ਦਾ ਦਿਹਾਂਤ

ਭੋਪਾਲ – ਵਿਸ਼ਵ ਦੀ ਭਿਆਨਕ ਉਦਯੋਗਿਕ ਤ੍ਰਾਸਦੀ ‘ਭੋਪਾਲ ਗੈਸ ਕਾਂਡ’ ਦੇ ਪੀੜਤਾਂ ਦੇ ਹਿੱਤਾਂ ਲਈ ਪਿਛਲੇ ਕਰੀਬ 35 ਸਾਲਾਂ ਤੋਂ ਕੰਮ ਕਰਨ ਵਾਲੇ ਮਸ਼ਹੂਰ ਸਮਾਜ ਸੇਵੀ ਅਬਦੁੱਲ ਜੱਬਾਰ ਇੱਥੇ ਇਕ ਨਿੱਜੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ| ਅਬਦੁੱਲ ਦੀ ਉਮਰ 62 ਸਾਲ ਸੀ| ਇਸ ਸਬੰਧੀ ਜਾਣਕਾਰੀ ਦਿੰਦਿਆ ਉਹਨਾਂ ਦੇ ਪਰਿਵਾਰ ਮੈਂਬਰਾਂ […]

ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦੇ ਪ੍ਰਣ ਨਾਲ ਸਮਾਪਤ

ਵਿਧਾਇਕ ਚੀਮਾ ਨੇ ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਰਾਹ ‘ਤੇ ਤੁਰਨ ਦਾ ਦਿੱਤਾ ਸੱਦਾ ਸੁਲਤਾਨਪੁਰ ਲੋਧੀ – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ਸਥਿਤ ਪੁੱਡਾ ਸਿਟੀ ਗਰਾਊਂਡ ਵਿਖੇ 4 ਨਵੰਬਰ ਤੋਂ ਕਰਵਾਏ ਜਾ ਰਹੇ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਗੁਰੂ […]

ਸ਼੍ਰੋਮਣੀ ਕਮੇਟੀ ਦੇ 99 ਸਾਲਾ ਸਥਾਪਨਾ ਦਿਵਸ ਮੌਕੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਮਾਗਮ

ਅੰਮ੍ਰਿਤਸਰ – 1920 ਨੂੰ ਹੋਂਦ ਵਿਚ ਆਈ ਸਿੱਖ ਕੌਮ ਦੀ ਮਾਣਮੱਤੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 99 ਸਾਲਾ ਸਥਾਪਨਾ ਦਿਵਸ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸਥਿਤ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ […]