April 27, 2026

ਕੌਮਾਂਤਰੀ ਨਗਰ ਕੀਰਤਨ ਦੌਰਾਨ ਚੜ੍ਹਾਵੇ ਦੇ ਪੈਸਿਆਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ’ਤੇ ਸਕੂਲ ਖੋਲ੍ਹਣ ਦੀ ਸਿਫਾਰਸ਼

ਨਗਰ ਕੀਰਤਨ ਸ਼ਤਾਬਦੀ ਸਬੰਧੀ ਸੰਗਤ ’ਚ ਉਤਸ਼ਾਹ ਪੈਦਾ ਕਰਨ ਵਿਚ ਸਫਲ ਹੋਇਆ-ਜਥੇਦਾਰ ਤੋਤਾ ਸਿੰਘ ਅੰਮ੍ਰਿਤਸਰ -ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸਜਾਏ ਗਏ ਕੌਮਾਂਤਰੀ ਨਗਰ ਕੀਰਤਨ ਸਬੰਧੀ ਸਬ-ਕਮੇਟੀ ਦੀ ਅੱਜ ਹੋਈ ਇਕੱਤਰਤਾ ਵਿਚ ਨਗਰ ਕੀਰਤਨ ਦੌਰਾਨ ਸੰਗਤ ਵੱਲੋਂ ਚੜ੍ਹਾਏ ਗਏ ਪੈਸਿਆਂ […]

ਦੁਬਈ ਵਿਖੇ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ‘ਚ ਕੈਬਨਿਟ ਮੰਤਰੀ ਚੰਨੀ ਨੇ ਭਰੀ ਹਾਜ਼ਰੀ

ਚੰਨੀ ਨੇ ਫਰਵਰੀ ਵਿਚ ਮਨਾਏ ਜਾਣ ਵਾਲੇ ਪੰਜਾਬੀ ਸਪਤਾਹ ਵਿਚ ਸ਼ਾਮਲ ਹੋਣ ਲਈ ਪ੍ਰਵਾਸੀ ਪੰਜਾਬੀਆਂ ਨੂੰ ਦਿੱਤਾ ਸੱਦਾ ਚੰਡੀਗੜ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦੁਬਈ ਦੇ ਗੁਰੂਦੁਆਰਾ ਨਾਨਕ ਦਰਬਾਰ ਵਿਖੇ ਦੁਬਈ ਦੀਆਂ ਸੰਗਤਾਂ ਵੱਲੋਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਸਰਕਾਰ ਦੇ ਸੈਰ ਸਪਾਟਾ ਸਭਿਆਚਾਰਕ ਮਾਮਲੇ, ਤਕਨੀਕੀ ਸਿਖਿਆ […]

ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਕਰਵਾਉਣ ਲਈ ਜ਼ਿਲ੍ਹਾ ਵੈਨਿਯੂ ਕਮੇਟੀਆਂ ਦਾ ਗਠਨ

ਚੰਡੀਗੜ੍ਹ – ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਸ੍ਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ ਰਾਸ਼ਟਰੀ ਕਬੱਡੀ ਟੂਰਨਾਮੈਂਟ ਕਰਵਾਉਣ ਦਾ ਐਲਾਨ ਅਤੇ ਇਸ ਸਬੰਧੀ ਤਿਆਰੀਆਂ ਟੂਰਨਾਮੈਂਟ ਸੁਰੂ ਹੋਣ ਤੋਂ ਪਹਿਲਾਂ ਹੀ ਕਰਨ ਦੀਆਂ ਹਦਾਇਤਾਂ ਦਿੱਤੇ ਜਾਣ ਦੇ ਪਿੱਛੋਂ ਟੂਰਨਾਮੈਂਟ ਨੂੰ ਯਾਦਗਾਰੀ ਬਨਾਉਣ ਦੇ […]