ਪਾਕਿਸਤਾਨ ਖ਼ਿਲਾਫ਼ ਡੇਵਿਸ ਕੱਪ ਲਈ ਅੱਠ ਮੈਂਬਰੀ ਟੀਮ ਚੁਣੀ
ਨਵੀਂ ਦਿੱਲੀ – ਭਾਰਤ ਨੇ ਪਾਕਿਸਤਾਨ ਖ਼ਿਲਾਫ਼ ਹੋਣ ਵਾਲੇ ਡੇਵਿਸ ਕੱਪ ਟੈਨਿਸ ਮੁਕਾਬਲੇ ਲਈ ਵੀਰਵਾਰ ਨੂੰ ਅੱਠ ਮੈਂਬਰੀ ਟੀਮ ਚੁਣੀ ਜਿਸ ਵਿਚ ਉਸ ਨੇ ਉਨ੍ਹਾਂ ਖਿਡਾਰੀਆਂ ਨੂੰ ਵੀ ਜਗ੍ਹਾ ਦਿੱਤੀ ਜੋ ਸਿਖ਼ਰਲੇ ਦਰਜੇ ਦੇ ਖਿਡਾਰੀਆਂ ਦੇ ਇਨਕਾਰ ਕਰਨ ਤੋਂ ਬਾਅਦ ਇਸਲਾਮਾਬਾਦ ਜਾਣ ਲਈ ਰਾਜ਼ੀ ਹੋ ਗਏ ਸਨ। ਤਜਰਬੇਕਾਰ ਸਟਾਰ ਖਿਡਾਰੀ ਲਿਏਂਡਰ ਪੇਸ ਦੀ ਇਕ ਸਾਲ […]




