August 9, 2026

ਅਚਨਚੇਤ ਛਾਪੇਮਾਰੀ ਦੌਰਾਨ 35.68 ਕੁਇੰਟਲ ਨਾ ਖਾਣਯੋਗ ਫਲ ਅਤੇ ਸਬਜ਼ੀਆਂ ਨਸ਼ਟ

ਲਗਾਤਾਰ ਛਾਪੇਮਾਰੀਆਂ ਨੇ ਗੈਰ ਮਿਆਰੀ ਫਲ ਅਤੇ ਸਬਜੀਆਂ ਵੇਚਣ ਵਾਲਿਆਂ ਨੂੰ ਪਾਈ ਠੱਲ : ਕੇ.ਐਸ. ਪੰਨੂੰ ਚੰਡੀਗੜ੍ਰ – ਤੰਦਰੁਸਤ ਪੰਜਾਬ ਮਿਸ਼ਨ ਤਹਿਤ ਡਵੀਜ਼ਨਲ, ਜ਼ਿਲਾ ਅਤੇ ਮਾਰਕੀਟ ਕਮੇਟੀ ਪੱਧਰ ‘ਤੇ ਗਠਿਤ ਟੀਮਾਂ ਵੱਲੋਂ ਵੀਰਵਾਰ ਨੂੰ ਸੂਬੇ ਭਰ ਦੀਆਂ 47 ਫਲ ਅਤੇ ਸਬਜ਼ੀ ਮੰਡੀਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ, ਸ. […]

ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਮੋਹਾਲੀ ਜ਼ਿਲ੍ਹੇ ‘ਚ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਰੱਖਿਆ ਨੀਂਹ ਪੱਥਰ

ਢਕੋਲੀ ਦੇ ਕਮਿਉਨਟੀ ਹੈਲਥ ਸੈਂਟਰ ਨੂੰ ਸਬ-ਡਵੀਜ਼ਨਲ ਹਸਪਤਾਲ ਵਜੋਂ ਕੀਤਾ ਜਾਵੇਗਾ ਅਪਗ੍ਰੇਡ : ਸਿਹਤ ਮੰਤਰੀ ਚੰਡੀਗੜ੍ਹ – ਵੱਖ ਵੱਖ ਬਿਮਾਰੀਆਂ ਦੇ ਇਲਾਜ ਅਤੇ ਕੁਦਰਤੀ ਢੰਗ ਨਾਲ ਸਿਹਤਮੰਦ ਜੀਵਨ ਜਿਊਣ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਵੱਲੋਂ ਅੱਜ ਮੋਹਾਲੀ ਜਿਲ੍ਹੇ ਦੇ […]

ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 308 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ

2017-18 ਤੋਂ ਹੁਣ ਤੱਕ ਸਿਹਤ ਵਿਭਾਗ ‘ਚ 4000 ਮੁਲਾਜਮਾਂ ਦੀ ਹੋ ਚੁੱਕੀ ਹੈ ਭਰਤੀ ਚੰਡੀਗੜ੍ਹ – ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਵਲੋਂ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਅਧੀਨ 308 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਨ੍ਹਾਂ ਸਟਾਫ ਨਰਸਾਂ ਦੀ ਤੈਨਾਤੀ ਰਾਜ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਦੇ ਹਸਪਤਾਲਾਂ ਵਿੱਚ ਕੀਤੀ […]