April 27, 2026

ਸੁਪਰੀਮ ਕੋਰਟ ਨੇ ਰਾਫ਼ੇਲ ਮਾਮਲੇ ‘ਤੇ ਮੋਦੀ ਸਰਕਾਰ ਨੂੰ ਦਿੱਤੀ ਕਲੀਨ–ਚਿੱਟ

ਰਾਹੁਲ ਗਾਂਧੀ ਵਿਰੁੱਧ ਮਾਨਹਾਨੀ ਦਾ ਮਾਮਲਾ ਬੰਦ ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਰਾਫ਼ੇਲ ਸੌਦੇ ‘ਤੇ ਫ਼ੈਸਲਾ ਦਿੰਦਿਆਂ ਵਿਰੋਧੀ ਆਗੂਆਂ ਵੱਲੋਂ ਦਾਇਰ ਨਜ਼ਰਸਾਨੀ ਪਟੀਸ਼ਨ ਨੂੰ ਰੱਦ ਕਰਦਿਆਂ ਮੋਦੀ ਸਰਕਾਰ ਨੂੰ ਕਲੀਨ–ਚਿੱਟ ਦੇ ਦਿੱਤੀ।ਹੈ। ਚੀਫ਼ ਜਸਟਿਸ ਰੰਜਨ ਗੋਗੋਈ, ਜਸਟਿਸ ਐੱਸ.ਕੇ. ਕੌਲ, ਜਸਟਿਸ ਕੇ.ਐੱਮ. ਜੋਜ਼ਫ਼ ਦੇ ਬੈਂਚ ਨੇ ਰਾਫ਼ੇਲ ਸੌਦੇ ਉੱਤੇ ਫ਼ੈਸਲਾ ਸੁਣਾਇਆ। ਸੁਪਰੀਮ ਕੋਰਟ ਨੇ ਕਿਹਾ […]

ਹਰਿਆਣਾ ਕੈਬਿਨੇਟ ਦਾ ਵਿਸਥਾਰ-10 ਵਿਧਾਇਕਾਂ ਨੇ ਮੰਤਰੀ ਤੇ ਰਾਜ ਮੰਤਰੀ ਵੱਜੋਂ ਹਲਫ਼ ਲਿਆ

6 ਵਿਧਾਇਕ ਕੈਬਿਨੇਟ ਮੰਤਰੀ ਅਤੇ 4 ਵਿਧਾਇਕਾਂ ਨੂੰ ਰਾਜ ਮੰਤਰੀ ਬਣਾਇਆ ਚੰਡੀਗੜ੍ਹ – ਹਰਿਆਣਾ ਦੇ ਰਾਜਪਾਲ ਸਤਯਦੇਵ ਨਾਰਾਇਣ ਆਰਿਆ ਵੱਲੋਂ ਅੱਜ ਨਵੇਂ ਬਣੀ 14ਵੀਂ ਹਰਿਆਣਾ ਵਿਧਾਨ ਸਭਾ ਦੇ 10 ਵਿਧਾਇਕਾਂ ਨੂੰ ਮੰਤਰੀ ਤੇ ਰਾਜ ਮੰਤਰੀ ਵੱਜੋਂ ਸੁੰਹ ਦਿਵਾਉਣ ਦੇ ਨਾਲ ਹੀ ਮੁੱਖ ਮੰਤਰੀ ਮਨੋਹਰ ਲਾਲ ਤੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਸਮੇਤ ਕੈਬਿਨੇਟ ਦੇ ਮੈਂਬਰਾਂ […]

ਪੰਜਾਬ ਸਰਕਾਰ ਐਸ.ਸੀ. ਵਿਦਿਆਰਥੀਆਂ ਦਾ ਭਵਿੱਖ ਚੰਗੇਰਾ ਬਣਾਉਣ ਲਈ ਲਗਾਤਾਰ ਯਤਨਸ਼ੀਲ: ਸਾਧੂ ਸਿੰਘ ਧਰਮਸੋਤ

ਵੱਖ-ਵੱਖ ਕੋਰਸਾਂ ਦੀਆਂ ਫੀਸਾਂ ਮੁੜ ਨਿਰਧਾਰਨ ਕਰਨ ਅਤੇ ਵਿਆਜ ਨਾ ਵਸੂਲਣ ਸਬੰਧੀ ਮਸਲੇ ਮੁੱਖ ਮੰਤਰੀ ਕੋਲ ਉਠਾਉਣ ਦਾ ਦਿੱਤਾ ਭਰੋਸਾ ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਦਾ ਭਵਿੱਖ ਚੰਗੇਰਾ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ, ਉੱਥੇ ਹੀ […]