August 9, 2026

ਪੁੱਟੀਆ-ਪੁੱਕਾ ਪੌਲੀ ਐਸੋਸਿਏਸ਼ਨ ਨੇ ਬੋਰਡ ਨੂੰ ਪ੍ਰੀਖਿਆ ਕੇਂਦਰਾਂ ਨੂੰ ਤਬਦੀਲ ਨਾ ਕਰਨ ਦੀ ਕੀਤੀ ਅਪੀਲ

ਮੋਹਾਲੀ – ਪੰਜਾਬ ਅਨਏਡਿਡ ਟੈਕਨੀਕਲ ਇੰਸਟੀਚਿਊਸ਼ਨਸ ਐਸੋਸਿਏਸ਼ਨ (ਪੁੱਟੀਆ), ਪੰਜਾਬ ਅਨਏਡਿਡ ਕਾਲਜਿਜ਼ ਐਸੋਸਿਏਸ਼ਨ (ਪੁੱਕਾ) ਅਤੇ ਪੋਲੀਟੈਕਨਿਕ ਐਸੋਸਿਏਸ਼ਨ ਦੀ ਇੱਕ ਮੀਟਿੰਗ ਅੱਜ ਚੰਡੀਗੜ ਵਿੱਚ ਹੋਈ।ਬਾਅਦ ਵਿੱਚ ਵਫਦ ਸ਼੍ਰੀ ਅਸ਼ਵਨੀ ਸੇਖੜੀ, ਚੈਅਰਮੈਨ, ਜੁਆਇੰਟ ਐਕਸ਼ਨ ਕਮੇਟੀ (ਜੈਕ) ਦੀ ਅਗਵਾਈ ਵਿੱਚ ਸ.ਅਨੁਰਾਗ ਵਰਮਾ, ਆਈਏਐਸ, ਪ੍ਰਿੰਸੀਪਲ ਸੈਕਰੇਟਰੀ, ਤਕਨੀਕੀ ਸਿੱਖਿਆ ਨੂੰ ਮਿਲਿਆ। ਡਾ.ਜੇ.ਐਸ ਧਾਲੀਵਾਲ, ਪ੍ਰਧਾਨ, ਪੁਟੀਆ; ਡਾ ਅੰਸ਼ੂ ਕਟਾਰੀਆ, ਪ੍ਰਧਾਨ ਪੁੱਕਾ; ਸ. […]

ਭਾਈ ਲੌਂਗੋਵਾਲ ਨੇ ਅਮਰੀਕਾ ’ਚ ਸਿੱਖਾਂ ’ਤੇ ਵਧੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਅੰਦਰ ਸਿੱਖਾਂ ਉੱਤੇ ਵਧੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ। ਛਪੀਆਂ ਰਿਪੋਰਟਾਂ ਅਨੁਸਾਰ ਅਮਰੀਕਾ ਦੀ ਕੇਂਦਰੀ ਜਾਂਚ ਏਜੰਸੀ ਐਫ. ਬੀ. ਆਈ. ਵੱਲੋਂ ਜਾਰੀ ਅੰਕੜਿਆਂ ਅਨੁਸਾਰ 2017 ਦੇ ਮੁਕਾਬਲੇ 2018 ਵਿਚ ਸਿੱਖਾਂ ਖਿਲਾਫ ਅਪਰਾਧਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਭਾਈ […]

ਪੀਅਰਸਨ ਕਨਵੈਨਸ਼ਨ ਸੈਂਟਰ ਟੋਰਾਂਟੋ ਦੇ ਮਾਲਕ ਵੱਲੋਂ 5 ਲੱਖ ਭੇਟ

ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਸਨਮਾਨਿਤ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਟੋਰਾਂਟੋ (ਕੈਨੇਡਾ) ਨਿਵਾਸੀ ਸ. ਮਹਿੰਦਰ ਸਿੰਘ ਮਿਨਹਾਸ ਦੇ ਸਪੁੱਤਰ ਸ. ਨਿਸ਼ਾਨ ਸਿੰਘ ਮਿਨਹਾਸ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਲਈ ਸ਼ਰਧਾ ਨਾਲ 5 ਲੱਖ ਰੁਪਏ ਡਰਾਫਟ ਦੇ ਰੂਪ ’ਚ ਭੇਟ ਕੀਤੇ ਹਨ। […]