ਪੰਜਾਬ ਲਾਟਰੀਜ਼ ਵਿਭਾਗ ਵੱਲੋਂ ਨਿਊ ਯੀਅਰ ਬੰਪਰ 2020 ਜਾਰੀ
3 ਕਰੋੜ ਰੁਪਏ ਦੇ ਪਹਿਲੇ ਦੋ ਇਨਾਮ ਜਿੱਤਣ ਦਾ ਮੌਕਾ ਚੰਡੀਗੜ੍ਹ – ਪੰਜਾਬ ਲਾਟਰੀਜ਼ ਵਿਭਾਗ ਵੱਲੋਂ ਨਿਊ ਯੀਅਰ ਬੰਪਰ 2020 ਜਾਰੀ ਕਰ ਦਿੱਤਾ ਗਿਆ ਹੈ। ਇਸ ਬੰਪਰ ਦਾ ਪਹਿਲਾ ਇਨਾਮ 3 ਕਰੋੜ ਰੁਪਏ ਦਾ ਹੋਵੇਗਾ।ਲਾਟਰੀਜ਼ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ 3 ਕਰੋੜ ਰੁਪਏ ਦਾ ਪਹਿਲਾਂ ਇਨਾਮ ਦੋ ਜੇਤੂਆਂ ਨੂੰ (1.50-1.50 ਕਰੋੜ ਰੁਪਏ) ਦਿੱਤਾ […]




