April 23, 2026

ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਰਵੀ ਬਾਜਵਾ ਵੱਲੋਂ ਅਧਿਕਾਰੀਆਂ ਨੂੰ ਲਿੰਕ ਸੜਕਾਂ ਦੇ ਕਿਨਾਰੇ ਮਜ਼ਬੂਤ ਕਰਨ ਦੀ ਹਦਾਇਤ

ਗੁਰਦਾਸਪੁਰ – ਸ੍ਰੀ ਰਵੀਨੰਦਨ ਸਿੰਘ ਬਾਜਵਾ ਚੇਅਰਮੈਨ ਜਿਲਾ ਪ੍ਰੀਸਦ ਗੁਰਦਾਸਪੁਰ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਪਿੰਡਾਂ ਦੀਆਂ ਸੜਕਾਂ ਨੂੰ ਟੁੱਟਣ ਤੋਂ ਬਚਾਉਣ ਲਈ ਉਨਾਂ ਦੇ ਕਿਨਾਰਿਆਂ ਨੂੰ ਮਜ਼ਬੂਤ ਰੱਖਣ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਜਿਹੜੀਆਂ ਸੜਕਾਂ ਦੇ ਕਿਨਾਰੇ ਮਜ਼ਬੂਤ ਨਹੀ ਹਨ। […]

ਜਾਅਲੀ ਕਰੰਸੀ ਮਾਮਲੇ ‘ਚ 3 ਗ੍ਰਿਫਤਾਰ

ਨਾਭਾ – ਪੰਜਾਬ ਪੁਲਿਸ ਦੀ ਕਾਊਂਟਰ ਇੰਟਲੀਜੈਂਸੀ ਸ਼ਾਖਾ ਵੱਲੋਂ ਬੀਤੇ ਦਿਨੀ ਅੰਜਾਮ ਦਿੱਤੀ ਅਹਿਮ ਕਾਰਵਾਈ ਦੋਰਾਨ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਪੁਲਿਸ ਦੀ ਕਾਊਂਟਰ ਇੰਟਲੀਜੈਂਸੀ ਸ਼ਾਖਾ ਵੱਲੋਂ ਏਐਸਪੀ ਪ੍ਰਿਤਪਾਲ ਸਿੰਘ ਦੀ ਅਗੁਵਾਈ ਵਿੱਚ ਨਾਭਾ ਦੇ ਪਿੰਡ ਰੋਹਟੀ ਬਸਤਾ ਸਿੰਘ ਵਿਖੇ ਦੁਪਹਿਰ ਤਿੰਨ ਕੁ ਵਜੇ ਦਬਿਸ਼ ਕੀਤੀ ਗਈ […]

ਕੇਜਰੀਵਾਲ ਨੇ 100 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਿੱਲੀ ਵਿਚ 100 ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾਈ| ਇਹ ਬੱਸਾਂ ਅਤਿਆਧੁਨਿਕ ਤਕਨੀਕ ਨਾਲ ਲੈਸ ਹਨ ਅਤੇ ਇਹਨਾਂ ਵਿੱਚ ਦਿਵਯਾਂਗਾਂ ਲਈ ਹਾਈਡਰੋਲਿਕ ਲਿਫਟ, ਜੀ. ਪੀ. ਐਸ ਟ੍ਰੈਕਰ, ਪੈਨਿਕ ਬਟਨ ਅਤੇ ਸੀ. ਸੀ. ਟੀ. ਵੀ. ਕੈਮਰੇ ਲੱਗੇ ਹੋਏ ਹਨ| ਬੱਸਾਂ ਵਿੱਚ ਇਨ੍ਹਾਂ ਯੰਤਰਾਂ ਦੇ ਰਾਹੀਂ […]