April 27, 2026

ਅਯੁੱਧਿਆ ਮੰਦਰ ਟਰੱਸਟ ਬਾਰੇ ਮਹੰਤਾਂ ਤੇ ਸਾਧੂਆਂ ’ਚ ਮੱਤਭੇਦ

ਅਯੁੱਧਿਆ ਵਿਚ ਰਾਮ ਮੰਦਰ ਦੀ ਉਸਾਰੀ ਮੁਹਿੰਮ ਨਾਲ ਜੁੜੇ ਰਹੇ ਮਹੰਤਾਂ ਤੇ ਸਾਧੂਆਂ ਨੇ ਮੰਦਰ ਉਸਾਰੀ ਲਈ ਟਰੱਸਟ ਦੇ ਗਠਨ ’ਤੇ ਵੱਖੋ-ਵੱਖਰੇ ਵਿਚਾਰ ਪ੍ਰਗਟਾਏ ਹਨ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਟਰੱਸਟ ਦੇ ਗਠਨ ਦਾ ਹੁਕਮ ਦਿੱਤਾ ਸੀ। ਰਾਮ ਜਨਮਭੂਮੀ ਨਯਾਸ ਦੇ ਪ੍ਰਧਾਨ ਮਹੰਤ ਨ੍ਰਿਤਯਾ ਗੋਪਾਲ ਦਾਸ ਨੇ ਕਿਹਾ ਕਿ ਨਵਾਂ ਟਰੱਸਟ ਬਣਾਉਣ ਦੀ ਕੋਈ […]

ਆਸਟ੍ਰੇਲੀਆ ਵਿੱਚ ਜੰਗਲ ਦੀ ਅੱਗ ਬੁਝਾਉਣ ਦੌਰਾਨ ਹੈਲੀਕਾਪਟਰ ਕਰੈਸ਼

ਸਿਡਨੀ – ਆਸਟ੍ਰੇਲੀਆ ਦੇ ਜੰਗਲਾਂ ਵਿਚ ਇਨੀਂ ਦਿਨੀਂ ਲੱਗਭਗ 150 ਥਾਵਾਂ ਤੇ ਅੱਗ ਲੱਗੀ ਹੋਈ ਹੈ| ਅੱਗ ਤੇ ਹਾਲੇ ਤੱਕ ਕਾਬੂ ਨਹੀਂ ਪਾਇਆ ਜਾ ਸਕਿਆ ਹੈ| ਫਾਇਰ ਵਿਭਾਗ ਦੇ ਕਰਮੀ ਅੱਗ ਬੁਝਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ| ਬੁੱਧਵਾਰ ਸਵੇਰੇ ਕੁਈਨਜ਼ਲੈਂਡ ਦੀਆਂ ਸੰਘਣੀ ਝਾੜੀਆਂ ਵਿਚ ਲੱਗੀ ਅੱਗ ਨੂੰ ਬੁਝਾਉਣ ਲਈ ਇਕ ਹੈਲੀਕਾਪਟਰ ਦੀ ਮਦਦ ਲਈ […]

ਅਫਗਾਨਿਸਤਾਨ ਵਿੱਚ ਕਾਰ ਬੰਬ ਧਮਾਕੇ ਨਾਲ 7 ਵਿਅਕਤੀਆਂ ਦੀ ਮੌਤ

ਕਾਬੁਲ – ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਅੱਜ ਸਵੇਰੇ ਇੱਕ ਕਾਰ ਵਿਚ ਬੰਬ ਧਮਾਕਾ ਹੋਇਆ| ਇਸ ਧਮਾਕੇ ਵਿੱਚ ਘੱਟੋ-ਘੱਟ 7 ਵਿਅਕਤੀਆਂ ਦੀ ਮੌਤ ਹੋ ਗਈ ਅਤੇ 7 ਹੋਰ ਜ਼ਖਮੀ ਹੋ ਗਏ| ਗ੍ਰਹਿ ਮੰਤਰਾਲੇ ਦੇ ਨਸਰਤ ਰਹੀਮੀ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ|ਇਹ ਧਮਾਕਾ ਸਥਾਨਕ ਸਮੇਂ ਮੁਤਾਬਕ ਸਵੇਰੇ ਕਰੀਬ 7:25 ਵਜੇ ਹੋਇਆ| ਸਵੇਰੇ ਦੇ ਸਮੇਂ ਜਦੋਂ […]