ਪਾਕਿ ਬਦਲ ਰਿਹੈ ਫ਼ੌਜੀ ਕਾਨੂੰਨ, ਕੁਲਭੂਸ਼ਣ ਜਾਧਵ ਨੂੰ ਮਿਲ ਸਕਦੀ ਹੈ ਰਾਹਤ
ਇਸਲਾਮਾਬਾਦ – ਪਾਕਿਸਤਾਨ ਨੇ ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਦੇ ਮਾਮਲੇ ‘ਚ ਵੱਡਾ ਫ਼ੈਸਲਾ ਲਿਆ ਹੈ। ਸੂਤਰਾਂ ਮੁਤਾਬਕ ਪਾਕਿਸਤਾਨ ਆਪਣੇ ਫ਼ੌਜੀ ਕਾਨੂੰਨ ਵਿੱਚ ਸੋਧ ਕਰਨ ਜਾ ਰਿਹਾ ਹੈ। ਜੇ ਇੰਝ ਹੁੰਦਾ ਹੈ, ਤਾਂ ਜਾਧਵ ਨੂੰ ਆਪਣੀ ਗ੍ਰਿਫ਼ਤਾਰੀ ਵਿਰੁੱਧ ਸਿਵਲ ਕੋਰਟ (ਦੀਵਾਨੀ ਅਦਾਲਤ) ‘ਚ ਅਪੀਲ ਕਰਨ ਦਾ ਅਧਿਕਾਰ ਮਿਲ ਜਾਵੇਗਾ।ਪਾਕਿਸਤਾਨ ਨੇ ਮਾਰਚ 2016 ‘ਚ ਭਾਰਤੀ ਸਮੁੰਦਰੀ ਫ਼ੌਜ […]




