ਪੰਜਾਬ ਸਿੰਜਾਈ ਸੇਵਾਮੁਕਤ ਇੰਜਨੀਅਰਜ਼ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਫੰਡ ‘ਚ 7.51 ਲੱਖ ਰੁਪਏ ਦਾ ਯੋਗਦਾਨ ਪਾਇਆ
ਪ੍ਰਧਾਨ ਕੇ.ਐਲ. ਭਾਰਗਵ ਨੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੂੰ ਸੌਂਪੇ ਚੈੱਕ ਚੰਡੀਗੜ – ਸੂਬੇ ਵਿੱਚ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋੜਵੰਦਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਣ ਲਈ ਪੰਜਾਬ ਸਰਕਾਰ ਦੀ ਅਪੀਲ ਦੇ ਜਵਾਬ ਵਿੱਚ ਪੰਜਾਬ ਸਿੰਜਾਈ ਸੇਵਾਮੁਕਤ ਇੰਜਨੀਅਰਜ਼ ਐਸੋਸੀਏਸ਼ਨ ਨੇ ਅੱਜ ਐਸੋਸੀਏਸ਼ਨ ਦੇ ਸੰਸਥਾਪਕ ਅਤੇ ਪ੍ਰਧਾਨ ਕੇ.ਐਲ. ਭਾਰਗਵ ਦੀ ਅਗਵਾਈ ਹੇਠ ਮੁੱਖ ਮੰਤਰੀ ਰਾਹਤ ਫੰਡ […]




