April 27, 2026

ਚੋਣ ਕਮਿਸ਼ਨਰ ਅਸ਼ੋਕ ਲਵਾਸਾ ਦਾ ਪੁੱਤਰ ਈਡੀ ਜਾਂਚ ਦੇ ਘੇਰੇ ’ਚ

ਨਵੀਂ ਦਿੱਲੀ – ਚੋਣ ਕਮਿਸ਼ਨਰ ਅਸ਼ੋਕ ਲਵਾਸਾ ਦਾ ਪੁੱਤਰ ਅਬੀਰ ਤੇ ਉਸ ਨਾਲ ਜੁੜੀ ਇਕ ਫਰਮ ਖ਼ਿਲਾਫ਼ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕੇਸ ਦਰਜ ਕਰ ਕੇ ਜਾਂਚ ਆਰੰਭ ਦਿੱਤੀ ਹੈ। ਕੇਸ ਵਿਦੇਸ਼ੀ ਕਰੰਸੀ ਸਬੰਧੀ ਨੇਮਾਂ ਦੀ ਉਲੰਘਣਾ (ਫੇਮਾ) ਤਹਿਤ ਦਰਜ ਕੀਤਾ ਗਿਆ ਹੈ। ਜਾਂਚ ਦੇ ਘੇਰੇ ਵਿਚ ਆਈ ਫਰਮ ਦਾ ਨਾਂ ‘ਨੌਰਿਸ਼ ਆਰਗੈਨਿਕ ਫੂਡਜ਼ ਪ੍ਰਾਈਵੇਟ ਲਿਮਟਿਡ’ […]

ਡੋਡਾ ਨੇੜੇ ਵਾਹਨ ਖੱਡ ’ਚ ਡਿੱਗਣ ਕਾਰਨ 16 ਮੌਤਾਂ

ਜੰਮੂ – ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿਚ ਅੱਜ ਇਕ ਐੱਸਯੂਵੀ 700 ਮੀਟਰ ਡੂੰਘੀ ਖੱਡ ਵਿਚ ਡਿੱਗਣ ਕਾਰਨ 16 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਪੰਜ ਔਰਤਾਂ ਤੇ ਤਿੰਨ ਬੱਚੇ ਹਨ। ਡੋਡਾ ਦੀ ਐੱਸਐੱਸਪੀ ਮੁਮਤਾਜ਼ ਅਹਿਮਦ ਨੇ ਦੱਸਿਆ ਕਿ ਹਾਦਸਾ ਪਹਾੜੀ ਜ਼ਿਲ੍ਹੇ ਦੇ ਮਰਮਟ ਇਲਾਕੇ ਵਿਚ ਵਾਪਰਿਆ। ਹਾਦਸੇ ’ਚੋਂ ਬਚੇ ਇਕੋ-ਇਕ ਵਿਅਕਤੀ ਦੀ […]

ਹਰਿਆਣਾ ਦੀ ਮੰਡੀਆਂ ਵਿਚ 67.03 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ

ਚੰਡੀਗੜ – ਹਰਿਆਣਾ ਦੀ ਮੰਡੀਆਂ ਵਿਚ ਹੁਣ ਤਕ 67.03 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ ਹੈ, ਜਦੋਂ ਕਿ ਪਿਛਲੇ ਸਾਲ ਇਸ ਸਮੇਂ ਦੌਰਾਨ 64.81 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨਾ ਮੰਡੀਆਂ ਵਿਚ ਆਇਆ ਸੀ|ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਇਕ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ […]