April 27, 2026

ਸਤਿੰਦਰ ਸਰਤਾਜ ਨੇ ਸੂਫੀ ਗਾਇਕੀ ਨਾਲ ਸੁਲਤਾਨਪੁਰ ਦੀ ਧਰਤੀ ਤੇ ਲਾਈ ਸੰਗੀਤ ਦੀ ਛਹਿਬਰ

ਹਜਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਧਾਰਮਿਕ ਗਾਇਨ ਦਾ ਆਨੰਦ ਲਿਆ ਚੰਡੀਗੜ੍ਹ – ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਅੱਜ ਰਬਾਬ ਪੰਡਾਲ ਵਿਚ ਉਘੇ ਸੂਫੀ ਗਾਇਕ ਸਤਿੰਦਰ ਸਰਤਾਜ ਨੇ ਜਦੋਂ ਆਪਣੀ ਸੂਫੀ ਗਾਇਕੀ ਨਾਲ ਬਾਬੇ ਨਾਨਕ ਦੀ ਉਸਤਤਿ ਕੀਤੀ ਤਾਂ ਸਾਰਾ […]

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਰਵਾਸੀ ਪੰਜਾਬੀਆਂ ਨੂੰ ਵਿਦੇਸ਼ਾਂ ਵਿੱਚ ਵਸੇ ਭਗੌੜੇ ਅਪਰਾਧੀਆਂ ਦੇ ਮਾਮਲਿਆਂ ਦੇ ਤੇਜ਼ੀ ਨਾਲ ਹੱਲ ਲਈ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦਾ ਭਰੋਸਾ

ਹਾਈ ਕੋਰਟ ਦੇ ਚੀਫ਼ ਜਸਟਿਸ ਕੋਲ ਉਠਾਣਗੇ ਮਾਮਲਾ, ਕੇਂਦਰ ਕੋਲ ਵੀ ਉਠਾਣਗੇ ਵਿਸ਼ੇਸ਼ ਅਦਾਲਤਾਂ ਦੀ ਸਥਾਪਨਾ ਦਾ ਮਾਮਲਾ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ਾਂ ਵਿੱਚ ਵਸੇ ਪਰਵਾਸੀ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਪੰਜਾਬ ਛੱਡ ਕੇ ਜਾਣ ਵਾਲੇ ਵਿਅਕਤੀਆਂ ਜਿਨ•ਾ ਨੂੰ ਬਾਅਦ ਵਿੱਚ ਭਗੌੜੇ ਕਰਾਰ […]

ਭਾਰਤੀ ਸਿੱਖਾਂ ਨੂੰ ਬਾਕੀ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਦੀ ਖੁੱਲ੍ਹ ਦੇਣ ਦਾ ਮਸਲਾ ਪਾਕਿਸਤਾਨ ਨਾਲ ਉਠਾਉਣ ਲਈ ਮੋਦੀ ਕੋਲ ਪਹੁੰਚ ਕਰਾਂਗਾ-ਕੈਪਟਨ ਅਮਰਿੰਦਰ ਸਿੰਘ

ਸੁਲਤਾਨਪੁਰ ਲੋਧੀ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਸਮਾਗਮ ਵਿੱਚ ਮੁੱਖ ਮੰਤਰੀ ਨਾਲ ਰਾਸ਼ਟਰਪਤੀ ਵੀ ਹੋਏ ਸ਼ਾਮਲ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਭਾਰਤੀ ਸ਼ਰਧਾਲੂਆਂ ਨੂੰ ਸਰਹੱਦ ਪਾਰ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਦੀ ਖੁੱਲ੍ਹ ਦੇਣ ਦਾ ਮਸਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਉਹ […]