ਕੈਪਟਨ ਅਮਰਿੰਦਰ ਸਿੰਘ ਨੇ 6000 ਕਰੋੜ ਰੁਪਏ ਵਾਲੀ ਅਟਲ ਭੂ-ਜਲ ਯੋਜਨਾ ਵਿੱਚ ਪੰਜਾਬ ਨੂੰ ਸ਼ਾਮਲ ਕਰਨ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਧਰਤੀ ਹੇਠਲੇ ਪਾਣੀ ਦੇ ਸਰੋਤਾਂ ਦੀ ਸੰਭਾਲ ਲਈ 6000 ਕਰੋੜ ਰੁਪਏ ਵਾਲੀ ‘ਅਟਲ ਭੂ-ਜਲ ਯੋਜਨਾ’ ਵਿੱਚ ਪੰਜਾਬ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਹੈ।ਮੁੱਖ ਮੰਤਰੀ ਨੇ ਆਪਣੇ ਪੱਤਰ ਵਿੱਚ ਪੰਜਾਬ ਨੂੰ ਇਸ ਸਕੀਮ ਵਿੱਚੋਂ ਬਾਹਰ […]




