August 9, 2026

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐੱਸ.ਪੀ.ਸਿੰਘ ਓਬਰਾਏ ਪੰਜਾਬ ਸਰਕਾਰ ਵੱਲੋਂ ਸਨਮਾਨਿਤ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਚੱਲ ਰਹੇ ਸਮਾਗਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਕਪੂਰਥਲਾ ਵਿਖੇ ਸਥਿਤ ਇੰਦਰ ਕੁਮਾਰ ਗੁਜ਼ਰਾਲ ਯੂਨੀਵਰਸਿਟੀ ‘ਚ ਵੱਖ-ਵੱਖ ਖੇਤਰਾਂ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲੀਅੰ ਪ੍ਰਮੁੱਖ ਸਖਸ਼ੀਅਤਾਂ ਨੂੰ ਸਨਮਾਨਿਤ ਕਰਨ ਲਈ ਕਰਵਾਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ […]

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 550 ਸਾਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

ਜਲੰਧਰ – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.)ਮਾਡਲ ਟਾਊਨ ਜਲੰਧਰ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਅਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ।ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਅਜੀਤ ਸਿੰਘ ਸੇਠੀ ਜੀ ਨੇ ਦੱਸਿਆ ਕਿ ਇਹਨਾਂ ਦੀਵਾਨਾਂ […]

ਐਕਸਾਈਜ਼ ਸੈਲ ਦੀ ਪੁਲਿਸ ਵੱਲੋਂ 60 ਬੋਤਲਾਂ ਸ਼ਰਾਬ ਸਮੇਤ ਇੱਕ ਕਾਬੂ

ਬਰਨਾਲਾ – ਬਰਨਾਲਾ ਪੁਲਿਸ ਨੇ 60 ਬੋਤਲਾਂ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਇੰਚਾਰਜ ਐਕਸਾਈਜ਼ ਸੈੱਲ ਬਰਨਾਲਾ ਨੇ ਦੱਸਿਆ ਕਿ ਐੱਸਐੱਸਪੀ ਹਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਸੁਖਦੇਵ ਸਿੰਘ ਐੱਸਪੀਡੀ ਤੇ ਰੁਪਿੰਦਰ ਭਾਰਦਾ ਐੱਸਪੀ ਨਾਰਕੋਟਿਕਸ ਸੈੱਲ ਬਰਨਾਲਾ ਦੀ ਹਦਾਇਤਾਂ ਅਨੁਸਾਰ ਨਸ਼ਿਆਂ ਦੇ ਖ਼ਿਲਾਫ਼ ਛੇੜੀ ਮੁਹਿੰਮ ਨੂੰ […]