August 9, 2026

2015 ਦੇ ਪ੍ਰਮਾਣੂ ਸਮਝੌਤੇ ਨੂੰ ਬਚਾਉਣ ਲਈ ਈਰਾਨ ਦੀ ਨਵੀਂ ਪੇਸ਼ਕਸ਼

ਈਰਾਨ ਦੇ ਰਾਸ਼ਟਰਪਤੀ ਨੇ ਗਲੋਬਲ ਤਾਕਤਾਂ ਦੇ ਨਾਲ 2015 ‘ਚ ਹੋਈਆਂ ਪ੍ਰਮਾਣੂ ਸੌਦੇ ਨੂੰ ਬਚਾਏ ਰੱਖਣ ਲਈ ਇਕ ਨਵੀਂ ਪੇਸ਼ਕਸ਼ ਕੀਤੀ ਹੈ, ਜਿਸ ਦੇ ਤਹਿਤ ਉਸ ਨੂੰ ਅਗਲੇ ਸਾਲ ਤੋਂ ਵਿਦੇਸ਼ਾਂ ਤੋਂ ਹਥਿਆਰ ਖਰੀਦਣ ਅਤੇ ਦੁਨੀਆ ਨੂੰ ਹਥਿਆਰ ਵੇਚੇ ਜਾਣ ਦਾ ਮੌਕਾ ਮਿਲ ਸਕਦਾ ਹੈ। ਰਾਸ਼ਟਰਪਤੀ ਹਸਨ ਰੂਹਾਨੀ ਨੇ ਈਰਾਨ ਦੇ ਦੱਖਣੀ-ਪੱਛਮੀ ਕਰਮਨ ਸੂਬੇ ਦੇ […]

ਤੁਰਕੀ ਦੇ ਨੇਤਾ ਨਾਲ ਟਰੰਪ ਕਰਨਗੇ ਮੁਲਾਕਾਤ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਇਸ ਹਫਤੇ ਤੁਰਕੀ ਦੇ ਨੇਤਾ ਨਾਲ ਮੁਲਾਕਾਤ ਕਰਨਗੇ। ਮੁਲਾਕਾਤ ਦੌਰਾਨ ਟਰੰਪ ਰੂਸ ਦੀ ਰੱਖਿਆ ਪ੍ਰਣਾਲੀ ਖਰੀਦਣ ਦੇ ਤੁਰਕੀ ਦੇ ਫੈਸਲੇ ‘ਤੇ ਉਨ੍ਹਾਂ ਨਾਲ ਦੋ ਟੂਕ ਗੱਲਬਾਤ ਕਰਨਗੇ। ਟਰੰਪ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਰੌਬਰਟ ਓ ਬ੍ਰਾਇਨ ਨੇ ਐਤਵਾਰ ਨੂੰ ਕਿਹਾ ਕਿ ਰੂਸੀ ਰੱਖਿਆ ਪ੍ਰ੍ਰਣਾਲੀ ਐੱਸ-400 ਖਰੀਦਣ ਦੇ ਤੁਰਕੀ ਦੇ ਫੈਸਲੇ ਨਾਲ […]

ਕਰਤਾਰਪੁਰ ਲਾਂਘਾ ਖੋਲ੍ਹਣਾ ਸ਼ਾਂਤੀ ਪ੍ਰਤੀ ਪਾਕਿ ਦੀ ਪ੍ਰਤੀਬੱਧਤਾ ਦਾ ਸਬੂਤ : ਇਮਰਾਨ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ਼ਨੀਵਾਰ ਨੂੰ ਕਿਹਾ ਕਿ ਇਤਿਹਾਸਕ ਕਰਤਾਰਪੁਰ ਸਾਹਿਬ ਲਈ ਲਾਂਘੇ ਨੂੰ ਖੋਲ੍ਹਣਾ ਖੇਤਰੀ ਸ਼ਾਂਤੀ ਬਣਾਈ ਰੱਖਣ ਵਿਚ ਪਾਕਿਸਤਾਨ ਦੀ ਪ੍ਰਤੀਬੱਧਤਾ ਦਾ ਸਬੂਤ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਸਿੱਖ ਭਾਈਚਾਰੇ ਨੂੰ ਵਧਾਈ ਦਿੱਤੀ। ਇਹ […]