April 27, 2026

550ਵੇਂ ਪ੍ਰਕਾਸ਼ ਪੁਰਬ ਮੌਕੇ ਪੀ. ਐੱਮ. ਮੋਦੀ ਨੇ ਸਮੂਹ ਸੰਗਤ ਨੂੰ ਦਿੱਤੀ ਵਧਾਈ

ਜਗਤ ਦੇ ਤਾਰਨਹਾਰਨ, ਮਨੁੱਖਤਾ ਦੇ ਰਹਿਬਰ ਅਤੇ ਸਿੱਖਾਂ ਦੇ ਪਹਿਲੇ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅੱਜ ਪੂਰੀ ਦੁਨੀਆ ‘ਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਬਾਬੇ ਨਾਨਕ ਨੇ ਪੂਰੀ ਮਨੁੱਖਤਾ ਨੂੰ ਨਾਮ ਜਪਣ, ਵੰਡ ਕੇ ਛਕਣ ਅਤੇ ਕਿਰਤ ਕਰਨ ਦਾ ਉਪਦੇਸ਼ ਦਿੱਤਾ। ਗੁਰੂ ਜੀ ਨੇ ਪੂਰੀ ਮਨੁੱਖਤਾ ਨੂੰ […]

ਟੋਕੀਓ ਓਲੰਪਿਕ ’ਚ ਤਗ਼ਮਾ ਜਿੱਤਣਾ ਸੰਭਵ ਰਾਣੀ

ਭਾਰਤੀ ਹਾਕੀ ਟੀਮ ਦੀ ਕਪਤਾਨ ਰਾਣੀ ਰਾਮਪਾਲ ਨੇ ਅੱਜ ਕਿਹਾ ਕਿ ਬੀਤੇ ਤਿੰਨ ਸਾਲਾਂ ਦੌਰਾਨ ਮਹਿਲਾ ਟੀਮ ਦੇ ਪ੍ਰਦਰਸ਼ਨ ਨੂੰ ਵੇਖਦਿਆਂ ਟੋਕੀਓ ਓਲੰਪਿਕ ਵਿੱਚ ਤਗ਼ਮਾ ਜਿੱਤਣਾ ਸੰਭਵ ਲਗਦਾ ਹੈ। ਕੁਆਲੀਫਾਇਰ ਵਿੱਚ ਰਾਣੀ ਦੇ ਫ਼ੈਸਲਾਕੁਨ ਗੋਲ ਦੀ ਬਦੌਲਤ ਭਾਰਤ ਨੇ ਜਿੱਤ ਦਰਜ ਕਰਕੇ ਓਲੰਪਿਕ ਦੀ ਟਿਕਟ ਕਟਾਈ ਹੈ। ਰਾਣੀ ਨੇ ਭੁਬਨੇਸ਼ਵਰ ਵਿੱਚ ਅਮਰੀਕਾ ਖ਼ਿਲਾਫ਼ ਕੁਆਲੀਫਾਇਰ ਮੈਚ […]

ਟੀਮ ’ਚ ਚੌਥੇ ਨੰਬਰ ’ਤੇ ਹੀ ਖੇਡਾਂਗਾ ਅਈਅਰ

ਹੁਨਰਮੰਦ ਬੱਲੇਬਾਜ਼ ਸ਼੍ਰੇਅਸ ਅਈਅਰ ਨੂੰ ਭਾਰਤੀ ਟੀਮ ਪ੍ਰਬੰਧਕਾਂ ਨੇ ਦੱਸ ਦਿੱਤਾ ਹੈ ਕਿ ਇੱਕ ਰੋਜ਼ਾ ਕ੍ਰਿਕਟ ਵਿੱਚ ਉਹੀ ਨੰਬਰ ਚਾਰ ਬੱਲੇਬਾਜ਼ ਦੀ ਭੂਮਿਕਾ ਨਿਭਾਏਗਾ। ਟੀਮ ਪ੍ਰਬੰਧਨ ਨੇ ਨੰਬਰ ਚਾਰ ’ਤੇ ਕਈ ਤਜਰਬੇ ਕੀਤੇ, ਪਰ ਉਸ ਨੂੰ ਲਗਾਤਾਰ ਅਸਫਲਤਾਵਾਂ ਮਿਲੀਆਂ।ਇੰਗਲੈਂਡ ਵਿੱਚ ਖੇਡੇ ਗਏ ਇੱਕ ਰੋਜ਼ਾ ਵਿਸ਼ਵ ਕੱਪ ਤੋਂ ਪਹਿਲਾਂ ਵੀ ਕਈ ਖਿਡਾਰੀਆਂ ਨੂੰ ਇਸ ਨੰਬਰ ’ਤੇ […]