ਟੀ-20 ਦਰਜਾਬੰਦੀ ਚਾਹਰ 42ਵੇਂ ਸਥਾਨ ’ਤੇ ਪੁੱਜਿਆ
ਬੰਗਲਾਦੇਸ਼ ਖ਼ਿਲਾਫ਼ ਸੱਤ ਦੌੜਾਂ ਦੇ ਕੇ ਛੇ ਵਿਕਟਾਂ ਲੈ ਕੇ ਵਿਸ਼ਵ ਰਿਕਾਰਡ ਬਣਾਉਣ ਵਾਲੇ ਭਾਰਤੀ ਤੇਜ਼ ਗੇਂਦਬਾਜ਼ ਦੀਪਕ ਚਾਹਰ ਆਪਣੇ ਇਸ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ 88 ਦਰਜਿਆਂ ਦੀ ਲੰਮੀ ਛਾਲ ਮਾਰ ਕੇ ਆਈਸੀਸੀ ਟੀ-20 ਵਿੱਚ ਗੇਂਦਬਾਜ਼ਾਂ ਦੀ ਰੈਂਕਿੰਗਜ਼ ਵਿੱਚ 42ਵੇਂ ਨੰਬਰ ’ਤੇ ਪਹੁੰਚ ਗਿਆ। ਇਸ ਸੂਚੀ ਵਿੱਚ ਹਾਲਾਂਕਿ ਸਪਿੰਨਰਾਂ ਦਾ ਦਬਦਬਾ ਹੈ। ਚੋਟੀ ਦੇ ਪੰਜ […]




