ਸਹਿਕਾਰਤਾ ਮੰਤਰੀ ਨੇ ਡੇਰਾ ਬਾਬਾ ਨਾਨਕ ਆਨਲਾਈਨ ਯੁਵਾ ਉਤਸਵ ਦੇ ਜੇਤੂਆਂ ਨੂੰ 15.90 ਲੱਖ ਰੁਪਏ ਦੇ ਇਨਾਮ ਵੰਡੇ
ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਸਾਹਿਬ ਦੇ ਫਲਸਫੇ ਤੋਂ ਜਾਣੂੰ ਕਰਵਾਉਣਾ ਅਜੋਕੇ ਸਮੇਂ ਦੀ ਮੁੱਖ ਲੋੜ: ਸੁਖਜਿੰਦਰ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ (ਗੁਰਦਾਸਪੁਰ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਖੁੱਲ੍ਹੇ ਇਤਿਹਾਸਕ ਕਰਤਾਰਪੁਰ ਲਾਂਘੇ ਦੇ ਸੰਗਤੀ ਦਰਸ਼ਨਾਂ ਦੇ ਜਸ਼ਨਾਂ ਵਜੋਂ ਮਨਾਏ ਜਾ ਰਹੇ ਡੇਰਾ ਬਾਬਾ ਨਾਨਕ ਉਤਸਵ ਦੇ ਚੌਥੇ ਦਿਨ ਨੌਜਵਾਨ […]




