ਪੰਜਾਬ ਦੀਵਾਲੀ ਬੰਪਰ ਨੇ ਹਿਮਾਚਲ ਵਾਸੀ ਪੇਂਟਰ ਦੀ ਜ਼ਿੰਦਗੀ ਰੁਸ਼ਨਾਈ
ਸੰਜੀਵ ਕੁਮਾਰ ਨੇ ਢਾਈ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਚੰਡੀਗੜ੍ਹ – ਪੰਜਾਬ ਰਾਜ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ-2019 ਨੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਊਨਾ ਵਿੱਚ ਪੈਂਦੇ ਪਿੰਡ ਚੂਰੜੂ ਦੇ ਵਸਨੀਕ ਸੰਜੀਵ ਕੁਮਾਰ ਦੀ ਜ਼ਿੰਦਗੀ ਰੌਸ਼ਨ ਕਰ ਦਿੱਤੀ ਹੈ। ਪੇਂਟਰ, ਪਲੰਬਰ ਤੇ ਇਲੈਕਟ੍ਰੀਸ਼ਨ ਦਾ ਕੰਮ ਕਰਨ ਵਾਲੇ ਸੰਜੀਵ ਨੇ ਢਾਈ ਕਰੋੜ ਰੁਪਏ ਦਾ ਪਹਿਲਾ ਇਨਾਮ […]




