ਗ੍ਰੈਂਡ ਲਾਈਟ ਐਂਡ ਸਾਉਂਡ ਸ਼ੋਅ ਰਾਹੀਂ ਰੂਪਮਾਨ ਹੋਇਆ ਗੁਰੂ ਨਾਨਕ ਦੇਵ ਜੀ ਦਾ ਜੀਵਨ ਫਲਸਫਾ
ਵੱਡੀ ਗਿਣਤੀ ਵਿਚ ਨੌਜਵਾਨਾਂ, ਔਰਤਾਂ, ਬੱਚਿਆਂ ਨੇ ਵੇਖਿਆ ਸ਼ੋਅ ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਗ੍ਰੈਂਡ ਲਾਈਟ ਐਂਡ ਸਾਉਂਡ ਸ਼ੋਅ ਰਾਹੀਂ ਅੱਜ ਸੈਂਕੜਿਆਂ ਦੀ ਗਿਣਤੀ ਵਿਚ ਨੌਜਵਾਨਾਂ, ਬੱਚਿਆਂ, ਔਰਤਾਂ ਤੇ ਬਜੁਰਗਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਿਰਤਾਂਤ ਅਤੇ ਉਨਾਂ ਦੇ ਜੀਵਨ ਫਲਸਫੇ ਨੂੰ ਸਮਝਿਆ। ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ […]




