April 28, 2026

ਜੰਮੂ ਚ ਢਿੱਲ ਮਗਰੋਂ ਮੁਸਲਮਾਨਾਂ ਨੇ ਈਦ-ਏ-ਮਿਲਾਦ ਮਨਾਈ

ਜੰਮੂ – ਜੰਮੂ ਖ਼ਿੱਤੇ ਦੇ ਜ਼ਿਆਦਾਤਰ ਹਿੱਸਿਆਂ ’ਚ ਐਤਵਾਰ ਨੂੰ ਪਾਬੰਦੀਆਂ ਹਟਾਉਣ ਮਗਰੋਂ ਮੁਸਲਮਾਨ ਭਾਈਚਾਰੇ ਨੇ ਮਸਜਿਦਾਂ ’ਚ ਨਮਾਜ਼ ਅਦਾ ਕਰਕੇ ਈਦ-ਏ-ਮਿਲਾਦ-ਉਨ-ਨਬੀ ਦਾ ਤਿਉਹਾਰ ਪੂਰੀ ਧਾਰਮਿਕ ਸ਼ਰਧਾ ਨਾਲ ਮਨਾਇਆ। ਅਧਿਕਾਰੀਆਂ ਨੇ ਕਿਹਾ ਕਿ ਪਾਬੰਦੀਆਂ ਕਾਰਨ ਕੋਈ ਵੱਡਾ ਜਲੂਸ ਕੱਢਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਪਰ ਰਾਜੌਰੀ ਜ਼ਿਲ੍ਹੇ ’ਚ ਵੱਡਾ ਮਿਲਾਦ ਜਲੂਸ ਕੱਢਣ ਦਿੱਤਾ ਗਿਆ। ਸੁਰੱਖਿਆ […]

ਭਾਰਤ ਨੇ ਟੀ-20 ਲੜੀ ਜਿੱਤੀ

ਨਾਗਪੁਰ – ਸ਼੍ਰੇਅਸ ਅਈਅਰ ਅਤੇ ਕੇਐੱਲ ਰਾਹੁਲ ਦੇ ਨੀਮ-ਸੈਂਕੜਿਆਂ ਅਤੇ ਬਾਅਦ ’ਚ ਰਾਹੁਲ ਚਾਹਰ ਦੀ ਤੇਜ਼ਧਾਰ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਅੱਜ ਇੱਥੇ ਤੀਜੇ ਅਤੇ ਫ਼ੈਸਲਾਕੁਨ ਟੀ-20 ਕੌਮਾਂਤਰੀ ਮੁਕਾਬਲੇ ਵਿੱਚ ਬੰਗਲਾਦੇਸ਼ ਨੂੰ 30 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 2-1 ਨਾਲ ਜਿੱਤ ਲਈ। ਭਾਰਤ ਨੇ ਖ਼ਰਾਬ ਸ਼ੁਰੂਆਤ ਤੋਂ ਉਭਰਦਿਆਂ ਪੰਜ ਵਿਕਟਾਂ ਗੁਆ ਕੇ […]

ਨਿਸ਼ਾਨੇਬਾਜ਼ਾਂ ਨੇ ਭਾਰਤ ਨੂੰ ਦਿਵਾਏ ਤਿੰਨ ਓਲੰਪਿਕ ਕੋਟੇ

ਅੰਗਦਵੀਰ ਸਿੰਘ ਬਾਜਵਾ ਅਤੇ ਮੈਰਾਜ ਅਹਿਮਦ ਖ਼ਾਨ ਨੇ ਪੁਰਸ਼ਾਂ ਦੇ ਸਕੀਟ ਮੁਕਾਬਲੇ ਵਿੱਚ ਕ੍ਰਮਵਾਰ ਪਹਿਲੇ ਅਤੇ ਦੂਜੇ ਸਥਾਨ ’ਤੇ ਰਹਿੰਦਿਆਂ, ਜਦਕਿ ਐਸ਼ਵਰਿਆ ਪ੍ਰਤਾਪ ਸਿੰਘ ਤੋਮਰ ਨੇ ਪੁਰਸ਼ਾਂ ਦੀ 50 ਮੀਟਰ ਥ੍ਰੀ ਪੁਜ਼ੀਸ਼ਨ ਵਿੱਚ ਕਾਂਸੀ ਦਾ ਤਗ਼ਮਾ ਜਿੱਤ ਕੇ ਅੱਜ ਇੱਥੇ 14ਵੀਂ ਏਸ਼ਿਆਈ ਚੈਂਪੀਅਨਸ਼ਿਪ ਵਿੱਚ ਭਾਰਤ ਨੂੰ ਤਿੰਨ ਓਲੰਪਿਕ ਕੋਟੇ ਦਿਵਾਏ। ਇਨ੍ਹਾਂ ਨਿਸ਼ਾਨੇਬਾਜ਼ਾਂ ਦੇ ਤਗ਼ਮਿਆਂ ਨਾਲ […]