April 28, 2026

ਹਿਮਾਚਲ ਲਈ ਹੋਵੇਗਾ ਹਾਈ ਲੈਵਲ ਟਾਸਕ-ਫੋਰਸ ਦਾ ਗਠਨ: ਗੋਇਲ

ਧਰਮਸ਼ਾਲਾ – ਕੇਂਦਰੀ ਰੇਲ, ਉਦਯੋਗ ਅਤੇ ਵਪਾਰਕ ਮੰਤਰੀ ਪਿਊਸ਼ ਗੋਇਲ ਨੇ ਕਿਹਾ ਹੈ ਕਿ ਉਨ੍ਹਾਂ ਦਾ ਮੰਤਰਾਲਾ ਹਿਮਾਚਲ ਪ੍ਰਦੇਸ਼ ਦੇ ਅਧਿਕਾਰੀਆਂ ਨੂੰ ਲੈ ਕੇ ਇਕ ਹਾਈ ਲੈਵਲ ਟਾਸਕ-ਫੋਰਸ ਗਠਿਤ ਕਰੇਗਾ| ਨੀਤੀ ਕਮਿਸ਼ਨ ਦੇ ਮੈਂਬਰ ਇਸ ਦੀ ਅਗਵਾਈ ਕਰਨਗੇ| ਇਹ ਟਾਸਕ ਫੋਰਸ ਤਿੰਨ ਮਹੀਨਿਆਂ ਵਿੱਚ ਆਪਣੀ ਰਿਪੋਰਟ ਦੇਵੇਗੀ| ਧਰਮਸ਼ਾਲਾ ਵਿੱਚ ਰਾਈਜ਼ਿੰਗ ਹਿਮਾਚਲ ਗਲੋਬਲ ਇਨਵੈਸਟਰ ਮੀਟ ਦੇ […]

ਕਰਤਾਰਪੁਰ ਸਾਹਿਬ ਜਾਣ ਦੀ ਸਿੱਖਾਂ ਦੀ ਮੁਰਾਦ ਹੋਈ ਪੂਰੀ : ਕਮਲਨਾਥ

ਭੋਪਾਲ – ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਨੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖਾਂ ਦੀ ਮੁਰਾਦ ਕਰਤਾਰਪੁਰ ਸਾਹਿਬ ਲਾਂਘੇ ਦੇ ਰੂਪ ਵਿਚ ਅੱਜ ਪੂਰੀ ਹੋ ਗਈ| ਕਮਲਨਾਥ ਨੇ ਟਵੀਟ ਕਰ ਕੇ ਕਿਹਾ, ”ਅੱਜ ਸਾਡੇ ਸਾਰਿਆਂ ਲਈ ਖੁਸ਼ੀ ਦਾ ਪਲ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ […]

ਕਰਤਾਰਪੁਰ ਲਾਂਘੇ ਦਾ ਸੁਪਨਾ ਸੱਚ ਹੋਇਆ : ਨਵਜੋਤ ਸਿੰਘ ਸਿੱਧੂ

ਲਾਹੌਰ – ਕਰਤਾਰਪੁਰ ਲਾਂਘੇ ਦੇ ਉਦਘਾਟਨ ਦੌਰਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਵਿਸ਼ੇਸ਼ ਸੱਦੇ ਤੇ ਪਾਕਿਸਤਾਨ ਪਹੁੰਚੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਅੱਜ ਕਰਤਾਰਪੁਰ ਲਾਂਘਾ ਖੁੱਲਣ ਨਾਲ ਸਿੱਖਾਂ ਦਾ ਸੁਪਨਾ ਪੂਰਾ ਹੋ ਗਿਆ ਹੈ| ਪਾਕਿਸਤਾਨ ਵਿੱਚ ਆਯੋਜਿਤ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਸ੍ਰ. ਸਿੱਧੂ ਨੇ ਕਿਹਾ ਕਿ ਇਹ ਲਾਂਘਾ ਖੁੱਲਣ […]