ਬਰਾਜ਼ੀਲ ਦਾ ਸਾਬਕਾ ਰਾਸ਼ਟਰਪਤੀ ਲੂਲਾ ਜੇਲ੍ਹ ’ਚੋਂ ਰਿਹਾਅ
ਕਰੀਤਿਬਾ – ਬਰਾਜ਼ੀਲ ਦੇ ਖੱਬੇਪੱਖੀ ਪ੍ਰਸਿੱਧ ਆਗੂ ਅਤੇ ਸਾਬਕਾ ਰਾਸ਼ਟਰਪਤੀ ਲੂਲਾ ਡਾ ਸਿਲਵਾ ਨੂੰ ਡੇਢ ਸਾਲ ਬਾਅਦ ਜੇਲ੍ਹ ਵਿੱਚੋਂ ਸ਼ੁੱਕਰਵਾਰ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਉਸ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਲਾ ਕੇ ਜੇਲ੍ਹ ਵਿੱਚ ਬੰਦ ਕਰ ਦਿੱਤਾ ਸੀ। ਉਸ ਦੀ ਰਿਹਾਈ ਇੱਕ ਅਦਾਲਤ ਵੱਲੋਂ ਹਜ਼ਾਰਾਂ ਕੈਦੀਆਂ ਨੂੰ ਜੇਲ੍ਹ ਵਿੱਚੋਂ ਰਿਹਾਅ ਕਰਨ ਦੇ ਹੁਕਮ ਦੇਣ […]




