ਤੇਜਸਵਿਨੀ ਨੇ ਭਾਰਤ ਨੂੰ 12ਵਾਂ ਓਲੰਪਿਕ ਕੋਟਾ ਦਿਵਾਇਆ
ਮਾਹਿਰ ਨਿਸ਼ਾਨਚੀ ਤੇਜਸਵਿਨੀ ਸਾਵੰਤ ਨੇ ਭਾਰਤ ਨੂੰ ਨਿਸ਼ਾਨੇਬਾਜ਼ੀ ਵਿੱਚ 12ਵਾਂ ਓਲੰਪਿਕ ਕੋਟਾ ਦਿਵਾਇਆ, ਪਰ ਉਹ ਅੱੱਜ ਇੱਥੇ 14ਵੀਂ ਏਸ਼ਿਆਈ ਚੈਂਪੀਅਨਸ਼ਿਪ ਦੇ ਮਹਿਲਾ 50 ਮੀਟਰ ਰਾਈਫਲ ਥ੍ਰੀ ਪੁਜ਼ੀਸ਼ਨ ਮੁਕਾਬਲੇ ਵਿੱਚ ਤਗ਼ਮਾ ਹਾਸਲ ਕਰਨ ਤੋਂ ਖੁੰਝ ਗਈ। ਅੱਠ ਫਾਈਨਲਿਸਟਾਂ ਵਿੱਚੋਂ ਪੰਜ ਪਹਿਲਾਂ ਹੀ ਅਗਲੇ ਸਾਲ ਟੋਕੀਓ ਵਿੱਚ ਹੋਣ ਵਾਲੀ ਓਲੰਪਿਕ ਲਈ ਟਿਕਟ ਹਾਸਲ ਕਰ ਚੁੱਕੇ ਸਨ, ਜਿਸ […]




