ਅਯੁੱਧਿਆ ਫੈਸਲੇ ਮਗਰੋਂ ਵਧਾਈ ਗਈ ਜੱਜਾਂ ਦੀ ਸੁਰੱਖਿਆ
ਸੁਪਰੀਮ ਕੋਰਟ ਦੇ 5 ਜੱਜਾਂ ਦੀ ਸੰਵਿਧਾਨਕ ਬੈਂਚ ਨੇ ਅੱਜ ਭਾਵ ਸ਼ਨੀਵਾਰ ਨੂੰ ਅਯੁੱਧਿਆ ਵਿਵਾਦ ਮਾਮਲੇ ‘ਤੇ ਫੈਸਲਾ ਸੁਣਾਇਆ। ਇਸ ਮਾਮਲੇ ‘ਤੇ ਫੈਸਲਾ ਆਉਣ ਤੋਂ ਬਾਅਦ ਚੀਫ ਜਸਟਿਸ ਰੰਜਨ ਗੋਗੋਈ ਸਮੇਤ 5 ਜੱਜਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਚੀਫ ਜਸਟਿਸ ਰੰਜਨ ਗੋਗੋਈ ਦੀ ਸੁਰੱਖਿਆ ਜ਼ੈੱਡ ਕੈਟੇਗਰੀ ਤੋਂ ਵਧਾ ਕੇ ਜ਼ੈੱਡ ਪਲੱਸ ਕਰ […]




