April 28, 2026

ਚੀਮਾ ਨੇ ਪ੍ਰਧਾਨ ਮੰਤਰੀ ਨੂੰ ਸੌਂਪਿਆ ਪੱਤਰ-ਸੁਲਤਾਨਪੁਰ ਨੂੰ ਕੌਮੀ ਮਾਰਗ ਨਾਲ ਜੋੜਨ ਤੇ ਏਮਜ਼ ਦੀ ਤਰਜ਼ ‘ਤੇ ਸਿਹਤ ਸੰਸਥਾਨ ਕਾਇਮ ਕਰਨ ਦੀ ਅਪੀਲ

ਚੰਡੀਗੜ੍ਹ – ਸੁਲਤਾਨਪੁਰ ਲੋਧੀ ਤੋਂ ਵਿਧਾਇਕ ਸ. ਨਵਤੇਜ ਸਿੰਘ ਚੀਮਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਕੋਲੋਂ ਪਵਿੱਤਰ ਨਗਰੀ ਨੂੰ 8 ਮਾਰਗੀ ਕੌਮੀ ਮਾਰਗ ਨਾਲ ਜੋੜਨ ਤੋਂ ਇਲਾਵਾ ਪੂਰੇ ਖੇਤਰ ਦੇ ਲੋਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ […]

ਵਿਦਿਆਰਥੀਆਂ ਨੇ ਚਿੱਤਰਾਂ ਅਤੇ ਸੁੰਦਰ ਲਿਖਾਈ ਨਮੂਨਿਆਂ ਰਾਹੀਂ ਦਿੱਤਾ ਬਾਬਾ ਨਾਨਕ ਦੀਆਂ ਸਿੱਖਿਆਵਾਂ ‘ਤੇ ਅਮਲ ਕਰਨ ਦਾ ਸੁਨੇਹਾ

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ‘ਤੇ ਲਾਈ ਵਿਦਿਆਰਥੀਆਂ ਵੱਲੋਂ ਬਣਾਏ ਚਿੱਤਰਾਂ ਤੇ ਸੁੰਦਰ ਲਿਖਾਈ ਨਮੂਨਿਆਂ ਦੀ ਪ੍ਰਦਰਸ਼ਨੀ ਸੁਲਤਾਨਪੁਰ ਲੋਧੀ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਨੂੰ ਸਿੱਜਦਾ ਕਰਨ ਲਈ ਜਿਥੇ ਲੱਖਾਂ ਦੀ ਤਦਾਦ ਵਿੱਚ ਸੰਗਤ ਸੁਲਤਾਨਪੁਰ ਲੋਧੀ ਦੀ ਪਵਿੱਤਰ ਨਗਰੀ ਵੱਲ ਵਹੀਰਾਂ ਘੱਤ ਰਹੀ […]

ਪੰਜਾਬ ਸਰਕਾਰ ਨੇ ਗੁਰੂ ਨਾਨਕ ਸਾਹਿਬ ਨੂੰ ਸਮਰਪਿਤ ਕੀਤਾ ਸਰਕਾਰੀ ਮੈਗਜ਼ੀਨਾਂ ਦਾ ਨਵੰਬਰ ਅੰਕ

500ਵੇਂ ਪ੍ਰਕਾਸ਼ ਪੁਰਬ ਮੌਕੇ ਤਤਕਾਲੀ ਰਾਸ਼ਟਰਪਤੀ ਡਾ. ਜ਼ਾਕਿਰ ਹੁਸੈਨ ਵਲੋਂ ਦਿੱਤਾ ਭਾਸ਼ਣ ਵੀ ਕੀਤਾ ਸ਼ਾਮਿਲ ਚੰਡੀਗੜ੍ਹ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਸਰਕਾਰੀ ਮੈਗਜ਼ੀਨਾਂ ਦਾ ਨਵੰਬਰ ਦਾ ਅੰਕ ਗੁਰੂ ਸਾਹਿਬ ਨੂੰ ਸਮਰਪਿਤ ਕੀਤਾ ਗਿਆ ਹੈ, ਜਿਸ ਵਿਚ ਪਹਿਲੀ ਪਾਤਸ਼ਾਹੀ ਦੇ 500ਵੇਂ ਪ੍ਰਕਾਸ਼ ਪੁਰਬ ਮੌਕੇ ਤਤਕਾਲੀ […]