ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਬੰਧਾਂ ‘ਚ ਸਹਿਯੋਗ ਲਈ ਸ਼੍ਰੋਮਣੀ ਕਮੇਟੀ ਦੇ 45 ਮੁਲਾਜ਼ਮ ਪਟਨਾ ਸਾਹਿਬ ਲਈ ਰਵਾਨਾ
ਅਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਸੀਤਲ ਕੁੰਡ ਰਾਜਗੀਰ (ਬਿਹਾਰ) ਵਿਖੇ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਅਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿਦ ਸਿਘ ਜੀ ਦੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਹਰਿਮਦਰ ਜੀ ਪਟਨਾ ਸਾਹਿਬ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਗੁਰਮਤਿ ਸਮਾਗਮਾਂ […]




