April 28, 2026

ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਦੂਜਾ ਟੀ-20 ਅੱਜ

ਕ੍ਰਿਕਟ ਦੀ ਸਭ ਤੋਂ ਛੋਟੀ ਵੰਨਗੀ ਵਿੱਚ ਇੱਕ ਵਾਰ ਫਿਰ ਦਬਾਅ ਵਿੱਚ ਆਇਆ ਭਾਰਤ ਵੀਰਵਾਰ ਨੂੰ ਇੱਥੇ ਬੰਗਲਾਦੇਸ਼ ਖ਼ਿਲਾਫ਼ ਹੋਣ ਵਾਲੇ ਦੂਜੇ ਟੀ-20 ਕੌਮਾਂਤਰੀ ਮੈਚ ਵਿੱਚ ਜਿੱਤ ਨਾਲ ਲੜੀ ਬਰਾਬਰ ਕਰਨ ਦੀ ਕੋਸ਼ਿਸ਼ ਕਰੇਗਾ। ਦੂਜੇ ਪਾਸੇ ਨੌਂ ਮੈਚਾਂ ਵਿੱਚ ਭਾਰਤ ਨੂੰ ਪਹਿਲੀ ਵਾਰ ਹਰਾਉਣ ਮਗਰੋਂ ਮਹਿਮਾਨ ਟੀਮ ਲੜੀ ਜਿੱਤਣ ਦੇ ਇਰਾਦੇ ਨਾਲ ਉਤਰੇਗੀ। ਇਸ ਮੈਚ […]

ਵੈਸਟਇੰਡੀਜ਼ ਖਿਲਾਫ ਮੰਧਾਨਾ ਨੇ ਖੇਡੀ ਤੂਫਾਨੀ ਪਾਰੀ

ਭਾਰਤੀ ਮਹਿਲਾ ਟੀਮ ਨੇ ਨਾਰਥ ਸਟੈਂਡ ‘ਚ ਖੇਡੇ ਗਏ ਸੀਰੀਜ਼ ਦੇ ਤੀਜੇ ਅਤੇ ਆਖਰੀ ਵਨ-ਡੇ ਮੈਚ ‘ਚ ਵੈਸਟਇੰਡੀਜ਼ ਨੂੰ 6 ਵਿਕਟਾਂ ਨਾਲ ਹਰਾ ਕੇ 2-1 ਨਾਲ ਸੀਰੀਜ਼ ਵੀ ਆਪਣੇ ਨਾਂ ਕਰ ਲਈ। ਭਾਰਤ ਨੂੰ ਮਿਲੀ ਇਸ ਵੱਡੀ ਜਿੱਤ ‘ਚ ਸਿਮ੍ਰਿਤੀ ਮੰਧਾਨਾ ਦੀ ਅਹਿਮ ਭੂਮਿਕਾ ਰਹੀ। ਇਸ ਮੈਚ ‘ਚ ਮੰਧਾਨਾ ਨੇ ਲਾਜਵਾਬ ਪਾਰੀ ਖੇਡ ਭਾਰਤੀ ਟੀਮ […]

84 ਕਤਲੇਆਮ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਕਾਂਗਰਸ ਦੇ ਸਾਬਕਾ ਨੇਤਾ ਅਤੇ 1984 ਕਤਲੇਆਮ ਦੇ ਦੋਸ਼ ਵਿੱਚ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੂੰ ਰਾਹਤ ਜਾਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ| ਉਹ ਜੇਲ ਵਿੱਚ ਹੀ ਰਹਿਣਗੇ| ਹਾਲਾਂਕਿ ਕੋਰਟ ਨੇ ਸੱਜਣ ਦੀ ਸਿਹਤ ਜਾਂਚ ਏਮਸ ਦੇ ਡਾਕਟਰਾਂ ਦੇ ਇਕ ਪੈਨਲ ਤੋਂ ਕਰਾਉਣ ਦੇ ਨਿਰਦੇਸ਼ ਦਿੱਤੇ […]