ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਵਿਧਾਨ ਸਭਾ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਸਹਿਣਸ਼ੀਲਤਾ ਤੇ ਵਾਤਾਵਰਣ ਦੀ ਸੁਰੱਖਿਆ ਦੇ ਸੰਦੇਸ਼ ਨੂੰ ਅੱਗੇ ਵਧਾਉਣ ਦਾ ਸੰਕਲਪ
ਮੁੱਖ ਮੰਤਰੀ ਵੱਲੋਂ ਇਤਿਹਾਸਕ ਮੌਕੇ ਨੂੰ ਸੱਚੀ ਭਾਵਨਾ ਨਾਲ ਯਾਦਗਾਰੀ ਬਣਾਉਣ ਲਈ ਸਿਆਸੀ ਪਾਰਟੀਆਂ ਨੂੰ ਆਪਸੀ ਵਖਰੇਵਿਆਂ ਤੋਂ ਉਪਰ ਉਠਣ ਦੀ ਅਪੀਲ ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੇ ਅੱਜ ਸਰਬਸੰਮਤੀ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਾਨਵਤਾ, ਸਹਿਣਸ਼ੀਲਤਾ ਅਤੇ ਦਇਆ ਤੋਂ ਇਲਾਵਾ ਵਾਤਾਵਰਣ ਦੀ ਸੁਰੱਖਿਆ ਦੇ ਸੰਦੇਸ਼ ਨੂੰ ਅੱਗੇ ਵਧਾਉਣ ਦਾ […]




