April 28, 2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਮੁੱਖ ਮੰਤਰੀ ਵੱਲੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਾਤਾਵਰਨ ਪ੍ਰਦੂਸ਼ਣ ਤੋਂ ਬਚਾਉਣ ਦਾ ਸੱਦਾ ਚੰਡੀਗੜ੍ – ਸ੍ਰੀ ਗੁਰੂ ਨਾਨਕ ਦੇਵ ਦੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਬੁੱਧਵਾਰ ਨੂੰ ਸੱਦੇ ਵਿਸ਼ੇਸ਼ ਇਜਲਾਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਾਤਾਵਰਣ ਪ੍ਰਦੂਸ਼ਣ ਦੇ ਪ੍ਰਭਾਵ ਤੋਂ […]

ਪ੍ਰਕਾਸ਼ ਪੁਰਬ ਸਮਾਗਮ: ਨੌਜਵਾਨ ਵਲੰਟੀਅਰਾਂ ਦੀ ਮੇਜ਼ਬਾਨੀ ਨੇ ਕੀਲੇ ਸ਼ਰਧਾਲੂ

ਵੱਖ ਵੱਖ ਵਿਦਿਅਕ ਸੰਸਥਾਵਾਂ ਤੇ ਹੋਰ ਅਦਾਰਿਆਂ ਤੋਂ ਸੈਂਕੜੇ ਵਲੰਟੀਅਰ ਨਿਭਾਅ ਰਹੇ ਨੇ ਸੇਵਾ ਸੁਲਤਾਨਪੁਰ ਲੋਧੀ – ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਸਮਾਗਮਾਂ ਵਿਚ ਸੈਂਕੜੇ ਨੌਜਵਾਨ ਵਲੰਟੀਅਰ ਪੂਰੀ ਤਨਦੇਹੀ, ਸ਼ਰਧਾ ਭਾਵ ਤੇ ਹਲੀਮੀ ਨਾਲ ਸੇਵਾਵਾਂ ਨਿਭਾਅ ਰਹੇ ਹਨ। […]

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਆਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਮੁੱਖ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਸਾਮ ਦੇ ਮੁੱਖ ਮੰਤਰੀ ਸ੍ਰੀ ਸਰਬਾਨੰਦਾ ਸੋਨੋਵਾਲ ਨੂੰ ਸੱਦਾ ਪੱਤਰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤਰਫੋਂ ਸ੍ਰੀ […]