April 28, 2026

100 ਟੀ-20 ਖੇਡਣ ਵਾਲੇ ਦੁਨੀਆ ਦੇ ਦੂਜੇ ਖਿਡਾਰੀ ਬਣਨਗੇ ਰੋਹਿਤ

ਭਾਰਤ ਦੇ ਕਾਰਜਵਾਹਕ ਕਪਤਾਨ ਰੋਹਿਤ ਸ਼ਰਮਾ ਰਾਜਕੋਟ ਵਿਚ ਬੰਗਲਾਦੇਸ਼ ਖਿਲਾਫ ਦੂਜੇ ਟੀ-20 ਮੁਕਾਬਲੇ ਵਿਚ ਉਤਰਨ ਦੇ ਨਾਲ ਹੀ 100 ਕੌਮਾਂਤਰੀ ਟੀ-20 ਮੈਚ ਖੇਡਣ ਵਾਲੇ ਦੁਨੀਆ ਦੇ ਦੂਜੇ ਖਿਡਾਰੀ ਬਣ ਜਾਣਗੇ। ਭਾਰਤ ਅਤੇ ਬੰਗਲਾਦੇਸ਼ ਵਿਚਾਲੇ 3 ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਐਤਵਾਰ ਨੂੰ ਦਿੱਲੀ ਵਿਚ ਖੇਡਿਆ ਗਿਆ ਸੀ ਜਿਸ ਨੂੰ ਮਹਿਮਾਨ ਟੀਮ ਨੇ 7 ਵਿਕਟਾਂ […]

‘ਸਾਇਨਾ’ ਦੀ ਸ਼ੂਟਿੰਗ ਲਈ ਸਟੇਡੀਅਮ ’ਚ ਰਹੇਗੀ ਪਰਿਨੀਤੀ

ਫਿਲਮ ‘ਸਾਇਨਾ’ ਦੀ ਸ਼ੂਟਿੰਗ ਅਤੇ ਅਭਿਆਸ ਲਈ ਅਦਾਕਾਰਾ ਪਰਿਨੀਤੀ ਚੋਪੜਾ ਦੋ ਹਫ਼ਤੇ ਨਵੀਂ ਮੁੰਬਈ ਸਥਿਤ ਰਾਮਸੇਠ ਠਾਕੁਰ ਇੰਟਰਨੈਸ਼ਨਲ ਸਪੋਰਟਸ ਕੰਪਲੈਕਸ ਵਿੱਚ ਬਿਤਾਏਗੀ ਤਾਂ ਜੋ ਉਹ ਆਪਣਾ ਆਉਣ-ਜਾਣ ਦਾ ਸਮਾਂ ਬਚਾ ਸਕੇ। ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਦੀ ਜ਼ਿੰਦਗੀ ’ਤੇ ਆਧਾਰਿਤ ਇਸ ਫਿਲਮ ਬਾਰੇ ਪਰਿਨੀਤੀ ਦਾ ਕਹਿਣਾ ਹੈ ਕਿ ਉਸ ਦੇ ਲਈ ਫਿਲਮ ਵਾਸਤੇ ਆਪਣੀ ਖੇਡ ਵਿੱਚ […]

ਨਿਊਜ਼ੀਲੈਂਡ ਨੇ ਇੰਗਲੈਂਡ ਨੂੰ 14 ਦੌੜਾਂ ਨਾਲ ਹਰਾਇਆ

ਕੋਲਿਨ ਡੀ ਗਰੈਂਡਹੋਮ ਦੇ ਨੀਮ ਸੈਂਕੜੇ ਮਗਰੋਂ ਤੇਜ਼ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਨਿਊਜ਼ੀਲੈਂਡ ਨੇ ਤੀਜੇ ਟੀ-20 ਕੌਮਾਂਤਰੀ ਕ੍ਰਿਕਟ ਮੈਚ ਵਿੱਚ ਇੱਥੇ ਇੰਗਲੈਂਡ ਨੂੰ 14 ਦੌੜਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਲੜੀ ਵਿੱਚ 2-1 ਦੀ ਲੀਡ ਹਾਸਲ ਕਰ ਲਈ।ਨਿਊਜ਼ੀਲੈਂਡ ਦੇ 181 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਇੰਗਲੈਂਡ ਦੀ ਟੀਮ 15 ਓਵਰਾਂ ਵਿੱਚ […]