ਆਰਐੱਸਐੱਸ ਤੇ ਭਾਜਪਾ ਵੱਲੋਂ ਮੁਸਲਿਮ ਸ਼ਖ਼ਸੀਅਤਾਂ ਨਾਲ ਮੀਟਿੰਗ
ਨਵੀਂ ਦਿੱਲੀ – ਅਯੁੱਧਿਆ ਫ਼ੈਸਲੇ ਦੇ ਮੱਦੇਨਜ਼ਰ ਅੱਜ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਤੇ ਭਾਜਪਾ ਨੇ ਮੁਸਲਿਮ ਭਾਈਚਾਰੇ ਦੇ ਮੌਲਾਨਾ, ਅਕਾਦਮਿਕ ਤੇ ਹੋਰ ਵੱਖ-ਵੱਖ ਖੇਤਰਾਂ ਦੀਆਂ ਉੱਘੀਆਂ ਸ਼ਖ਼ਸੀਅਤਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਫ਼ਿਰਕੂ ਭਾਈਚਾਰਾ ਤੇ ਏਕਾ ਬਣਾ ਕੇ ਰੱਖਣ ’ਤੇ ਜ਼ੋਰ ਦਿੱਤਾ ਗਿਆ। ਇਹ ਮੀਟਿੰਗ ਘੱਟ ਗਿਣਤੀਆਂ ਬਾਰੇ ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਦੀ […]




