ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਬਾਰੇ ਇੰਡੀਆ ਟੂਡੇ ਦੇ ਵਿਸ਼ੇਸ਼ ਅੰਕ ਦੀ ਘੁੰਡ ਚੁੱਕਾਈ ਚੰਡੀਗੜ੍ਹ – ਪੰਜਾਬ ਦੇ ਦਿਹਾਤੀ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇੱਕਸਾਰਤਾ ਅਤੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਨਾ ਕਰਨ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਮਾਰਗ ਉੱਤੇ ਚੱਲਣ ਦਾ ਲੋਕਾਂ ਨੂੰ ਸੱਦਾ […]




