June 22, 2026

550 ਸਾਲਾ ਪ੍ਰਕਾਸ਼ ਪੁਰਬ ਸਮਾਗਮ: ਲਾਈਵ ਪ੍ਰੋਗਰਾਮਾਂ ਰਾਹੀਂ ਘਰ-ਘਰ ਪਹੁੰਚਿਆ ਗੁਰੂ ਨਾਨਕ ਸਾਹਿਬ ਦਾ ਸੰਦੇਸ਼

ਤਕਨੀਕੀ ਟੀਮ ਨੇ ਅਤਿ-ਆਧੁਨਿਕ ਯੰਤਰਾਂ ਰਾਹੀਂ ਕੁਲ ਲੋਕਾਈ ਨੂੰ ਦਿਖਾਏ ਇਤਿਹਾਸਕ ਪਲ ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਵੇਈਂ ਕਿਨਾਰੇ ਸਥਾਪਿਤ ਮੁੱਖ ਪੰਡਾਲ ਗੁਰੂ ਨਾਨਕ ਦਰਬਾਰ ਵਿਖੇ ਅੱਜ ਕਰਵਾਏ ਪਵਿੱਤਰ ਸਮਾਗਮਾਂ ਨੇ ਜਿੱਥੇ […]

ਪੰਜਾਬ ਤਕਨਾਲੋਜੀ ਦੇ ਖੇਤਰ ਵਿਚ ਮੋਹਰੀ ਬਣਨ ਦੀ ਰਾਹ ‘ਤੇ- ਮਨਪ੍ਰੀਤ ਸਿੰਘ ਬਾਦਲ

ਕੌਮਾਂਤਰੀ ਸਖਸ਼ੀਅਤਾਂ, ਨਾਮੀਂ ਕਾਰੋਬਾਰੀਆਂ, ਵਿਦਵਾਨਾਂ, ਖੋਜਕਾਰਾਂ ਅਤੇ ਵਿਦਿਆਰਥੀਆਂ ਵੱਲੋਂ ਸ਼ਿਰਕਤਚੰਡੀਗੜ੍ਹ – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਖੇਤੀਬਾੜੀ ਅਤੇ ਫੌਜ ਦੇ ਖੇਤਰ ਵਿਚ ਪੰਜਾਬੀਆਂ ਵੱਲੋਂ ਪਾਏ ਅਹਿਮ ਯੋਗਦਾਨ ਤੋਂ ਬਾਅਦ ਹੁਣ ਸੂਬਾ ਤਕਨਾਲੋਜੀ ਦੇ ਖੇਤਰ ਵਿਚ ਮੋਹਰੀ ਬਣਨ ਦੀ ਰਾਹ ‘ਤੇ ਹੈ। ਸਥਾਨਕ ਲਲਿਤ ਹੋਟਲ ਵਿਚ ‘ਪੰਜਾਬ ਇਨੋਵੇਸ਼ਨ ਅਤੇ ਤਕਨਾਲੋਜੀ […]

ਮੁੱਖ ਮੰਤਰੀ ਵਲੋਂ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਦੁਰਲੱਭ ਹੱਥ ਲਿਖਤਾਂ, ਸਿੱਕਿਆਂ ਦੀ ਪ੍ਰਦਰਸ਼ਨੀ ਦਾ ਉਦਘਾਟਨ

ਦਿਹਾਤੀ ਹੁਨਰ ਨੂੰ ਹੁਲਾਰਾ ਦੇਣ ਲਈ ਪੀ.ਐਸ.ਆਈ.ਈ.ਸੀ ਨੇ ਵੀ ਲਗਾਈ ਪ੍ਰਦਰਸ਼ਨੀ ਚੰਡੀਗੜ੍ – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਹੱਥ ਲਿਖਤਾਂ,ਸਾਖੀਆਂ, ਨਾਨਕਸ਼ਾਹੀ ਸਿੱਕਿਆਂ ਤੇ ਹੋਰ ਦੁਰਲੱਭ ਹੱਥ ਲਿਖਤਾਂ ਦੀ ਇਕ ਪ੍ਰਦਰਸ਼ਨੀ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤਾ ਗਿਆ। ਉਨ੍ਹਾਂ ਦਿਹਾਤੀ ਖੇਤਰ ਵਿਚਲੇ ਲੋਕਾਂ ਵਲੋਂ […]